Online Bible

- Advertisements -




1 ਥੱਸਲੁ 4:7 - Punjabi Standard Bible

7 ਕਿਉਂਕਿ ਪਰਮੇਸ਼ਰ ਨੇ ਸਾਨੂੰ ਅਸ਼ੁੱਧਤਾ ਲਈ ਨਹੀਂ, ਸਗੋਂ ਪਵਿੱਤਰਤਾ ਲਈ ਬੁਲਾਇਆ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਪਲੀਤੀ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਅਸ਼ੁੱਧਤਾ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਕਿਉਂਕਿ ਪਰਮੇਸ਼ਰ ਨੇ ਸਾਨੂੰ ਅਸ਼ੁੱਧ ਜੀਵਨ ਦੇ ਲਈ ਨਹੀਂ ਸਗੋਂ ਪਵਿੱਤਰ ਜੀਵਨ ਬਤੀਤ ਕਰਨ ਦੇ ਲਈ ਸੱਦਿਆ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਕਿਉਂਕਿ ਪਰਮੇਸ਼ਵਰ ਨੇ ਸਾਨੂੰ ਅਸ਼ੁੱਧ ਹੋਣ ਲਈ ਨਹੀਂ, ਬਲਕਿ ਇੱਕ ਪਵਿੱਤਰ ਜੀਵਨ ਜੀਉਣ ਲਈ ਬੁਲਾਇਆ ਹੈ।

See the chapter Copy

ਪਵਿੱਤਰ ਬਾਈਬਲ

7 ਪਰਮੇਸ਼ੁਰ ਨੇ ਸਾਨੂੰ ਪਵਿੱਤਰ ਹੋਣ ਲਈ ਸੱਦਿਆ। ਉਹ ਨਹੀਂ ਚਾਹੁੰਦਾ ਕਿ ਅਸੀਂ ਪਾਪ ਦਾ ਜੀਵਨ ਜੀਵੀਏ।

See the chapter Copy




1 ਥੱਸਲੁ 4:7

Follow us:

Advertisements


Advertisements