Online Bible

- Advertisements -




1 ਥੱਸਲੁ 4:8 - Punjabi Standard Bible

8 ਇਸ ਲਈ ਜਿਹੜਾ ਇਸ ਗੱਲ ਨੂੰ ਨਕਾਰਦਾ ਹੈ ਉਹ ਮਨੁੱਖ ਨੂੰ ਨਹੀਂ, ਸਗੋਂ ਪਰਮੇਸ਼ਰ ਨੂੰ ਨਕਾਰਦਾ ਹੈ ਜਿਹੜਾ ਤੁਹਾਨੂੰ ਆਪਣਾ ਪਵਿੱਤਰ ਆਤਮਾ ਦਿੰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਉਪਰੰਤ ਜੋ ਕੋਈ ਇਹ ਨੂੰ ਰੱਦਦਾ ਹੈ ਸੋ ਮਨੁੱਖ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਰੱਦਦਾ ਹੈ ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਇਸ ਕਾਰਨ ਜੋ ਕੋਈ ਇਸ ਸਿੱਖਿਆ ਨੂੰ ਤੁੱਛ ਜਾਣਦਾ ਹੈ, ਉਹ ਮਨੁੱਖਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਤੁੱਛ ਜਾਣਦਾ ਹੈ, ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਇਸ ਲਈ ਜਿਹੜਾ ਕੋਈ ਵੀ ਇਹਨਾਂ ਹਿਦਾਇਤਾਂ ਦੀ ਉਲੰਘਣਾ ਕਰਦਾ ਹੈ, ਉਹ ਮਨੁੱਖ ਦੀ ਨਹੀਂ ਸਗੋਂ ਪਰਮੇਸ਼ਰ ਦੀ ਉਲੰਘਣਾ ਕਰਦਾ ਹੈ ਜਿਹੜੇ ਤੁਹਾਨੂੰ ਆਪਣਾ ਪਵਿੱਤਰ ਆਤਮਾ ਦਿੰਦੇ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

8 ਇਸ ਲਈ, ਜੋ ਕੋਈ ਵੀ ਇਸ ਹਦਾਇਤ ਨੂੰ ਰੱਦ ਕਰਦਾ ਹੈ ਉਹ ਮਨੁੱਖ ਨੂੰ ਨਹੀਂ, ਪਰਮੇਸ਼ਵਰ ਨੂੰ ਰੱਦ ਕਰਦਾ ਹੈ, ਉਹੀ ਪਰਮੇਸ਼ਵਰ ਜੋ ਤੁਹਾਨੂੰ ਆਪਣੀ ਪਵਿੱਤਰ ਆਤਮਾ ਦਿੰਦਾ ਹੈ।

See the chapter Copy

ਪਵਿੱਤਰ ਬਾਈਬਲ

8 ਇਸ ਲਈ ਜਿਹੜਾ ਵਿਅਕਤੀ ਇਸ ਉਪਦੇਸ਼ ਨੂੰ ਕਬੂਲਣ ਤੋਂ ਇਨਕਾਰ ਕਰਦਾ ਹੈ ਉਹ ਕਿਸੇ ਮਨੁੱਖ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਅਵਗਿਆ ਕਰਦਾ ਹੈ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਆਪਣਾ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ।

See the chapter Copy




1 ਥੱਸਲੁ 4:8

Follow us:

Advertisements


Advertisements