Online Bible

- Advertisements -




1 ਥੱਸਲੁ 4:9 - Punjabi Standard Bible

9 ਹੁਣ ਮੈਨੂੰ ਭਰੱਪਣ ਦੇ ਪ੍ਰੇਮ ਦੇ ਵਿਖੇ ਤੁਹਾਨੂੰ ਲਿਖਣ ਦੀ ਜ਼ਰੂਰਤ ਨਹੀਂ, ਕਿਉਂਕਿ ਇੱਕ ਦੂਜੇ ਨਾਲ ਪ੍ਰੇਮ ਰੱਖਣਾ ਤੁਹਾਨੂੰ ਪਰਮੇਸ਼ਰ ਨੇ ਹੀ ਸਿਖਾਇਆ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਪਰ ਭਰੱਪਣ ਦੇ ਪ੍ਰੇਮ ਦੇ ਵਿਖੇ ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਏ ਨਾਲ ਪ੍ਰੇਮ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਪਰ ਭਾਈਚਾਰੇ ਦੇ ਪਿਆਰ ਦੇ ਬਾਰੇ ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਜੇ ਨਾਲ ਪਿਆਰ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਮਸੀਹੀ ਵਿਸ਼ਵਾਸੀਆਂ ਨੂੰ ਆਪਸੀ ਪਿਆਰ ਦੇ ਸੰਬੰਧ ਵਿੱਚ ਸਾਨੂੰ ਲਿਖਣ ਦੀ ਕੋਈ ਲੋੜ ਨਹੀਂ ਕਿਉਂਕਿ ਪਰਮੇਸ਼ਰ ਨੇ ਤੁਹਾਨੂੰ ਸਿਖਾਇਆ ਹੈ ਕਿ ਤੁਸੀਂ ਇੱਕ ਦੂਜੇ ਨਾਲ ਪਿਆਰ ਕਰੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

9 ਹੁਣ ਇੱਕ-ਦੂਜੇ ਲਈ ਤੁਹਾਡੇ ਪਿਆਰ ਬਾਰੇ ਸਾਨੂੰ ਤੁਹਾਨੂੰ ਲਿਖਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਤੁਹਾਨੂੰ ਖੁਦ ਪਰਮੇਸ਼ਵਰ ਨੇ ਇੱਕ-ਦੂਜੇ ਨੂੰ ਪਿਆਰ ਕਰਨਾ ਸਿਖਾਇਆ ਹੈ।

See the chapter Copy

ਪਵਿੱਤਰ ਬਾਈਬਲ

9 ਮਸੀਹ ਦੇ ਨਮਿਤ ਤੁਹਾਡੇ ਭਰਾਵਾਂ ਅਤੇ ਭੈਣਾਂ ਲਈ ਤੁਹਾਡੇ ਪ੍ਰੇਮ ਬਾਰੇ ਸਾਨੂੰ ਲਿਖਣ ਦੀ ਲੋੜ ਨਹੀਂ ਹੈ। ਪਰਮੇਸ਼ੁਰ ਨੇ ਪਹਿਲਾਂ ਹੀ ਤੁਹਾਨੂੰ ਇੱਕ ਦੂਸਰੇ ਨਾਲ ਪ੍ਰੇਮ ਕਰਨਾ ਸਿੱਖਾਇਆ ਹੈ।

See the chapter Copy




1 ਥੱਸਲੁ 4:9

Follow us:

Advertisements


Advertisements