1 ਥੱਸਲੁ 5:1 - Punjabi Standard Bible1 ਹੁਣ ਹੇ ਭਾਈਓ, ਜ਼ਰੂਰਤ ਨਹੀਂ ਹੈ ਕਿ ਸਮਿਆਂ ਅਤੇ ਰੁੱਤਾਂ ਦੇ ਬਾਰੇ ਤੁਹਾਨੂੰ ਕੁਝ ਲਿਖਿਆ ਜਾਵੇ, See the chapterਪਵਿੱਤਰ ਬਾਈਬਲ O.V. Bible (BSI)1 ਪਰ ਹੇ ਭਰਾਵੋ, ਤੁਹਾਨੂੰ ਕੋਈ ਲੋੜ ਨਹੀਂ ਜੋ ਤੁਹਾਡੀ ਵੱਲ ਸਮਿਆਂ ਅਤੇ ਵੇਲਿਆਂ ਲਈ ਕੁਝ ਲਿਖਿਆ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਪਰ ਹੇ ਭਰਾਵੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਕੁਝ ਵੀ ਲਿਖਣ ਦੀ ਜ਼ਰੂਰਤ ਨਹੀਂ। See the chapterਪਵਿੱਤਰ ਬਾਈਬਲ (Revised Common Language North American Edition)1 ਹੁਣ ਭਰਾਵੋ ਅਤੇ ਭੈਣੋ, ਉਸ ਸਮੇਂ ਅਤੇ ਮੌਕੇ ਦੇ ਬਾਰੇ ਤੁਹਾਨੂੰ ਲਿਖਣ ਦੀ ਕੋਈ ਲੋੜ ਨਹੀਂ ਹੈ । See the chapterਪੰਜਾਬੀ ਮੌਜੂਦਾ ਤਰਜਮਾ1 ਹੁਣ, ਹੇ ਭਰਾਵੋ ਅਤੇ ਭੈਣੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਜਦੋਂ ਇਹ ਗੱਲਾਂ ਵਾਪਰਨਗੀਆਂ ਸਾਨੂੰ ਤੁਹਾਨੂੰ ਕੁਝ ਵੀ ਲਿਖਣ ਦੀ ਜ਼ਰੂਰਤ ਨਹੀਂ ਹੈ, See the chapterਪਵਿੱਤਰ ਬਾਈਬਲ1 ਹੁਣ ਭਰਾਵੋ ਅਤੇ ਭੈਣੋ, ਅਸੀਂ ਮਹਿਸੂਸ ਕਰਦੇ ਹਾਂ ਕਿ ਤੁਹਾਨੂੰ ਸਮੇਂ ਅਤੇ ਤਿਥੀ ਬਾਰੇ ਲਿਖਣਾ ਜਰੂਰੀ ਹੈ। See the chapter |