1 ਥੱਸਲੁ 5:10 - Punjabi Standard Bible10 ਜਿਸ ਨੇ ਸਾਡੀ ਖਾਤਰ ਜਾਨ ਦਿੱਤੀ ਤਾਂਕਿ ਅਸੀਂ ਭਾਵੇਂ ਜਾਗਦੇ ਭਾਵੇਂ ਸੁੱਤੇ ਹੋਈਏ, ਉਸ ਦੇ ਨਾਲ ਜੀਵੀਏ। See the chapterਪਵਿੱਤਰ ਬਾਈਬਲ O.V. Bible (BSI)10 ਜਿਹੜਾ ਸਾਡੇ ਲਈ ਮੋਇਆ ਭਈ ਅਸੀਂ ਭਾਵੇਂ ਜਾਗਦੇ ਭਾਵੇਂ ਸੁੱਤੇ ਹੋਈਏ ਉਹ ਦੇ ਨਾਲ ਹੀ ਜੀਵੀਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜਿਹੜਾ ਸਾਡੇ ਲਈ ਮਰਿਆ, ਤਾਂ ਕਿ ਅਸੀਂ ਭਾਵੇਂ ਜਾਗਦੇ ਜਾਂ ਸੁੱਤੇ ਹੋਈਏ ਉਹ ਦੇ ਨਾਲ ਹੀ ਜਿਉਂਦੇ ਹੋ ਜਾਈਏ। See the chapterਪਵਿੱਤਰ ਬਾਈਬਲ (Revised Common Language North American Edition)10 ਉਹ ਸਾਡੇ ਲਈ ਇਸ ਲਈ ਮਰੇ ਕਿ ਭਾਵੇਂ ਅਸੀਂ ਜਾਗੀਏ ਜਾਂ ਸੌਂਈਏ, ਅਸੀਂ ਹਰ ਹਾਲਤ ਵਿੱਚ ਉਹਨਾਂ ਦੇ ਨਾਲ ਜਿਊਂਦੇ ਰਹੀਏ । See the chapterਪੰਜਾਬੀ ਮੌਜੂਦਾ ਤਰਜਮਾ10 ਮਸੀਹ ਸਾਡੇ ਲਈ ਮਰਿਆ, ਭਾਵੇਂ ਅਸੀਂ ਜਾਗਦੇ ਜਾਂ ਸੁੱਤੇ ਹੋਏ ਹਾਂ, ਅਸੀਂ ਉਸਦੇ ਨਾਲ ਇਕੱਠੇ ਰਹਿ ਸਕੀਏ। See the chapterਪਵਿੱਤਰ ਬਾਈਬਲ10 ਯਿਸੂ ਸਾਡੇ ਲਈ ਮਰਿਆ ਤਾਂ ਜੋ ਅਸੀਂ ਇਕੱਠੇ ਉਸ ਦੇ ਨਾਲ ਜਿਉਂ ਸੱਕੀਏ। ਜਦੋਂ ਉਹ ਆਵੇਗਾ ਤਾਂ ਇਹ ਕੋਈ ਜ਼ਰੂਰੀ ਨਹੀਂ ਕਿ ਅਸੀਂ ਜਿਉਂਦੇ ਹੋਈਏ ਜਾਂ ਮਰ ਚੁੱਕੇ ਹੋਈਏ। See the chapter |