1 ਥੱਸਲੁ 5:11 - Punjabi Standard Bible11 ਇਸ ਲਈ ਇੱਕ ਦੂਜੇ ਨੂੰ ਉਤਸ਼ਾਹਿਤ ਕਰੋ ਅਤੇ ਇੱਕ ਦੂਜੇ ਦੀ ਉੱਨਤੀ ਕਰੋ ਜਿਵੇਂ ਕਿ ਤੁਸੀਂ ਕਰ ਵੀ ਰਹੇ ਹੋ। See the chapterਪਵਿੱਤਰ ਬਾਈਬਲ O.V. Bible (BSI)11 ਇਸ ਕਾਰਨ ਤੁਸੀਂ ਇੱਕ ਦੂਏ ਨੂੰ ਤਸੱਲੀ ਦਿਓ ਅਤੇ ਇੱਕ ਦੂਏ ਦੀ ਉੱਨਤੀ ਕਰੋ ਜਿਵੇਂ ਤੁਸੀਂ ਕਰਦੇ ਵੀ ਹੋ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ। See the chapterਪਵਿੱਤਰ ਬਾਈਬਲ (Revised Common Language North American Edition)11 ਇਸ ਲਈ ਇੱਕ ਦੂਜੇ ਨੂੰ ਉਤਸ਼ਾਹ ਦੇਵੋ ਅਤੇ ਇੱਕ ਦੂਜੇ ਦੀ ਉਸਾਰੀ ਕਰੋ ਜਿਸ ਤਰ੍ਹਾਂ ਤੁਸੀਂ ਕਰ ਵੀ ਰਹੇ ਹੋ । See the chapterਪੰਜਾਬੀ ਮੌਜੂਦਾ ਤਰਜਮਾ11 ਇਸ ਲਈ ਇੱਕ-ਦੂਜੇ ਨੂੰ ਉਤਸ਼ਾਹਿਤ ਕਰੋ ਅਤੇ ਇੱਕ-ਦੂਜੇ ਨੂੰ ਮਜ਼ਬੂਤ ਕਰੋ, ਜਿਵੇਂ ਕਿ ਅਸਲ ਵਿੱਚ ਤੁਸੀਂ ਕਰ ਰਹੇ ਹੋ। See the chapterਪਵਿੱਤਰ ਬਾਈਬਲ11 ਇਸ ਲਈ ਜਿਵੇਂ ਤੁਸੀਂ ਪਹਿਲਾਂ ਹੀ ਕਰ ਰਹੇ ਹੋ, ਇੱਕ ਦੂਸਰੇ ਨੂੰ ਹੌਂਸਲਾ ਅਤੇ ਤਾਕਤ ਦਿਉ। See the chapter |