1 ਥੱਸਲੁ 5:12 - Punjabi Standard Bible12 ਹੇ ਭਾਈਓ, ਹੁਣ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਜਿਹੜੇ ਤੁਹਾਡੇ ਵਿਚਕਾਰ ਸਖ਼ਤ ਮਿਹਨਤ ਕਰਦੇ ਹਨ ਅਤੇ ਪ੍ਰਭੂ ਵਿੱਚ ਤੁਹਾਡੀ ਅਗਵਾਈ ਕਰਦੇ ਹਨ ਤੇ ਤੁਹਾਨੂੰ ਸਿਖਾਉਂਦੇ ਹਨ, ਉਨ੍ਹਾਂ ਦਾ ਆਦਰ ਕਰੋ See the chapterਪਵਿੱਤਰ ਬਾਈਬਲ O.V. Bible (BSI)12 ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਭਈ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ ਅਤੇ ਪ੍ਰਭੁ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਚਿਤਾਰਦੇ ਹਨ ਤੁਸੀਂ ਓਹਨਾਂ ਨੂੰ ਮੰਨੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ, ਪ੍ਰਭੂ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਸਿੱਖਿਆ ਦਿੰਦੇ ਹਨ, ਤੁਸੀਂ ਉਹਨਾਂ ਦਾ ਆਦਰ ਕਰੋ। See the chapterਪਵਿੱਤਰ ਬਾਈਬਲ (Revised Common Language North American Edition)12 ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਉਹਨਾਂ ਸਾਰਿਆਂ ਦਾ ਆਦਰ ਕਰੋ ਜਿਹੜੇ ਤੁਹਾਡੇ ਵਿਚਕਾਰ ਸਖ਼ਤ ਮਿਹਨਤ ਕਰਦੇ ਹਨ ਅਤੇ ਪ੍ਰਭੂ ਵਿੱਚ ਤੁਹਾਡੇ ਆਗੂ ਅਤੇ ਸਲਾਹਕਾਰ ਹਨ । See the chapterਪੰਜਾਬੀ ਮੌਜੂਦਾ ਤਰਜਮਾ12 ਹੇ ਭਰਾਵੋ ਅਤੇ ਭੈਣੋ, ਹੁਣ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਉਨ੍ਹਾਂ ਨੂੰ ਸਵੀਕਾਰ ਕਰੋ ਜੋ ਤੁਹਾਡੇ ਵਿੱਚ ਸਖ਼ਤ ਮਿਹਨਤ ਕਰਦੇ ਹਨ, ਜੋ ਪ੍ਰਭੂ ਵਿੱਚ ਤੁਹਾਡੀ ਦੇਖਭਾਲ ਕਰਦੇ ਹਨ ਅਤੇ ਜੋ ਤੁਹਾਨੂੰ ਸਲਾਹ ਦਿੰਦੇ ਹਨ। See the chapterਪਵਿੱਤਰ ਬਾਈਬਲ12 ਹੁਣ ਭਰਾਵੋ ਅਤੇ ਭੈਣੋ, ਉਨ੍ਹਾਂ ਦੀ ਇੱਜ਼ਤ ਕਰੋ ਜਿਹੜੇ ਤੁਹਾਡੇ ਦਰਮਿਆਨ ਸਖਤ ਮਿਹਨਤ ਕਰਦੇ ਹਨ, ਜਿਹੜੇ ਤੁਹਾਡੀ ਪ੍ਰਭੂ ਵਿੱਚ ਅਗਵਾਈ ਕਰਦੇ ਹਨ। ਅਤੇ ਤੁਹਾਨੂੰ ਉਪਦੇਸ਼ ਦਿੰਦੇ ਹਨ। See the chapter |