Online Bible

- Advertisements -




1 ਥੱਸਲੁ 5:14 - Punjabi Standard Bible

14 ਹੇ ਭਾਈਓ, ਅਸੀਂ ਤੁਹਾਨੂੰ ਉਤਸ਼ਾਹਿਤ ਕਰਦੇ ਹਾਂ ਕਿ ਆਲਸੀਆਂ ਨੂੰ ਚਿਤਾਓ, ਜੋ ਨਿਰਾਸ਼ ਹਨ ਉਨ੍ਹਾਂ ਨੂੰ ਦਿਲਾਸਾ ਦਿਓ, ਨਿਰਬਲਾਂ ਦੀ ਸਹਾਇਤਾ ਕਰੋ, ਸਭਨਾਂ ਨਾਲ ਧੀਰਜ ਰੱਖੋ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਹੇ ਭਰਾਵੋ, ਅਸੀਂ ਤੁਹਾਨੂੰ ਤਗੀਦ ਕਰਦੇ ਹਾਂ ਜੋ ਤੁਸੀਂ ਕੁਸੂਤਿਆਂ ਨੂੰ ਸਮਝਾਓ, ਕਮਦਿਲਿਆਂ ਨੂੰ ਦਿਲਾਸਾ ਦਿਓ, ਨਿਤਾਣਿਆਂ ਨੂੰ ਸਮ੍ਹਾਲੋ, ਸਭਨਾਂ ਨਾਲ ਧੀਰਜ ਕਰੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਜੋ ਤੁਸੀਂ ਉਹਨਾਂ ਨੂੰ ਸਮਝਾਓ ਜਿਹੜੇ ਠੀਕ ਚਾਲ ਨਹੀਂ ਚਲਦੇ, ਕਮਜ਼ੋਰ ਦਿਲ ਵਾਲਿਆਂ ਨੂੰ ਹੌਂਸਲਾ ਦੇਵੋ, ਨਿਰਬਲਾਂ ਨੂੰ ਸੰਭਾਲੋ, ਅਤੇ ਸਾਰਿਆਂ ਨਾਲ ਧੀਰਜ ਕਰੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

14 ਭਰਾਵੋ ਅਤੇ ਭੈਣੋ, ਸਾਡੀ ਤੁਹਾਡੇ ਅੱਗੇ ਬੇਨਤੀ ਹੈ ਕਿ ਆਲਸੀਆਂ ਨੂੰ ਚਿਤਾਵਨੀ ਦੇਵੋ, ਜਿਹੜੇ ਨਿਰਾਸ਼ ਹਨ ਉਹਨਾਂ ਨੂੰ ਉਤਸ਼ਾਹ ਦੇਵੋ, ਕਮਜ਼ੋਰਾਂ ਦੀ ਮਦਦ ਕਰੋ ਅਤੇ ਹਰ ਇੱਕ ਦੇ ਨਾਲ ਧੀਰਜ ਰੱਖੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

14 ਹੇ ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ, ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿਓ ਜੋ ਵਿਹਲੇ ਅਤੇ ਵਿਘਨ ਪਾਉਣ ਵਾਲੇ ਹਨ, ਨਿਰਾਸ਼ ਲੋਕਾਂ ਨੂੰ ਉਤਸ਼ਾਹਤ ਕਰੋ, ਕਮਜ਼ੋਰਾਂ ਦੀ ਸਹਾਇਤਾ ਕਰਦੇ ਰਹੋ, ਹਰ ਕਿਸੇ ਨਾਲ ਧੀਰਜ ਰੱਖੋ।

See the chapter Copy

ਪਵਿੱਤਰ ਬਾਈਬਲ

14 ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦੇਣ ਲਈ ਆਖਦੇ ਹਾਂ ਜਿਹੜੇ ਕੰਮ ਨਹੀਂ ਕਰਦੇ। ਉਨ੍ਹਾਂ ਲੋਕਾਂ ਦੀ ਹੌਂਸਲਾ ਅਫ਼ਜ਼ਾਈ ਕਰੋ ਜਿਹੜੇ ਡਰਦੇ ਹਨ। ਜਿਹੜੇ ਕਮਜ਼ੋਰ ਹਨ ਉਨ੍ਹਾਂ ਦੀ ਸਹਾਇਤਾ ਕਰੋ। ਹਰ ਕਿਸੇ ਨਾਲ ਨਿਮ੍ਰ ਹੋਵੋ।

See the chapter Copy




1 ਥੱਸਲੁ 5:14

Follow us:

Advertisements


Advertisements