1 ਥੱਸਲੁ 5:18 - Punjabi Standard Bible18 ਹਰ ਗੱਲ ਵਿੱਚ ਧੰਨਵਾਦ ਕਰੋ; ਮਸੀਹ ਯਿਸੂ ਵਿੱਚ ਤੁਹਾਡੇ ਲਈ ਪਰਮੇਸ਼ਰ ਦੀ ਇਹੋ ਇੱਛਾ ਹੈ। See the chapterਪਵਿੱਤਰ ਬਾਈਬਲ O.V. Bible (BSI)18 ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਇੱਛਿਆ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ। See the chapterਪਵਿੱਤਰ ਬਾਈਬਲ (Revised Common Language North American Edition)18 ਹਰ ਹਾਲਤ ਵਿੱਚ ਧੰਨਵਾਦ ਕਰੋ ਕਿਉਂਕਿ ਪਰਮੇਸ਼ਰ ਦੀ ਮਸੀਹ ਯਿਸੂ ਵਿੱਚ ਤੁਹਾਡੇ ਲਈ ਇਹ ਹੀ ਇੱਛਾ ਹੈ । See the chapterਪੰਜਾਬੀ ਮੌਜੂਦਾ ਤਰਜਮਾ18 ਹਰ ਹਾਲਤ ਵਿੱਚ ਪਰਮੇਸ਼ਵਰ ਦਾ ਧੰਨਵਾਦ ਕਰੋ; ਕਿਉਂਕਿ ਇਹ ਮਸੀਹ ਯਿਸ਼ੂ ਵਿੱਚ ਤੁਹਾਡੇ ਲਈ ਪਰਮੇਸ਼ਵਰ ਦੀ ਇੱਛਾ ਹੈ। See the chapterਪਵਿੱਤਰ ਬਾਈਬਲ18 ਹਰ ਵੇਲੇ ਪਰਮੇਸ਼ੁਰ ਦਾ ਧੰਨਵਾਦ ਕਰੋ। ਇਹੀ ਹੈ ਜੋ ਮਸੀਹ ਯਿਸੂ ਵਿੱਚ ਪਰਮੇਸ਼ੁਰ ਤੁਹਾਥੋਂ ਚਾਹੁੰਦਾ ਹੈ। See the chapter |