Online Bible

- Advertisements -




1 ਥੱਸਲੁ 5:24 - Punjabi Standard Bible

24 ਤੁਹਾਡਾ ਬੁਲਾਉਣ ਵਾਲਾ ਵਫ਼ਾਦਾਰ ਹੈ ਅਤੇ ਉਹੀ ਇਹ ਕਰੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

24 ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

24 ਪਰਮੇਸ਼ਰ ਜਿਹਨਾਂ ਨੇ ਤੁਹਾਨੂੰ ਸੱਦਿਆ ਹੈ ਉਹ ਭਰੋਸੇਯੋਗ ਹਨ ਅਤੇ ਉਹ ਇਹ ਹੀ ਕਰਨਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

24 ਜਿਹੜਾ ਤੁਹਾਨੂੰ ਬੁਲਾਉਂਦਾ ਹੈ ਉਹ ਪਰਮੇਸ਼ਵਰ ਵਫ਼ਾਦਾਰ ਹੈ, ਅਤੇ ਉਹ ਅਜਿਹਾ ਕਰੇਗਾ।

See the chapter Copy

ਪਵਿੱਤਰ ਬਾਈਬਲ

24 ਉਹ ਪਰਮੇਸ਼ੁਰ ਜਿਸਨੇ ਤੁਹਾਨੂੰ ਸੱਦਾ ਦਿੱਤਾ ਹੈ ਤੁਹਾਡੇ ਲਈ ਇਹ ਕਰੇਗਾ। ਤੁਸੀਂ ਉਸ ਵਿੱਚ ਵਿਸ਼ਵਾਸ ਰੱਖ ਸੱਕਦੇ ਹੋ।

See the chapter Copy




1 ਥੱਸਲੁ 5:24

Follow us:

Advertisements


Advertisements