1 ਥੱਸਲੁ 5:26 - Punjabi Standard Bible26 ਪਵਿੱਤਰ ਚੁੰਮੇ ਨਾਲ ਸਾਰੇ ਭਾਈਆਂ ਨੂੰ ਸਲਾਮ ਕਹੋ। See the chapterਪਵਿੱਤਰ ਬਾਈਬਲ O.V. Bible (BSI)26 ਤੁਸੀਂ ਪਵਿੱਤਰ ਚੁੰਮੇ ਨਾਲ ਸਭਨਾਂ ਭਰਾਵਾਂ ਦੀ ਸੁਖ ਸਾਂਦ ਪੁੱਛੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਤੁਸੀਂ ਪਵਿੱਤਰ ਚੁਮੰਨ ਨਾਲ ਸਾਰੇ ਭਰਾਵਾਂ ਦੀ ਸੁੱਖ-ਸਾਂਦ ਪੁੱਛੋ। See the chapterਪਵਿੱਤਰ ਬਾਈਬਲ (Revised Common Language North American Edition)26 ਸਾਰੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਨਾਲ ਨਮਸਕਾਰ ਕਹਿਣਾ । See the chapterਪੰਜਾਬੀ ਮੌਜੂਦਾ ਤਰਜਮਾ26 ਤੁਸੀਂ ਪਵਿੱਤਰ ਹੱਥ ਮਿਲਾ ਕੇ ਸਾਰੇ ਭਰਾਵਾਂ ਦੀ ਸੁੱਖ-ਸਾਂਦ ਪੁੱਛੋ। See the chapterਪਵਿੱਤਰ ਬਾਈਬਲ26 ਜਦੋਂ ਤੁਸੀਂ ਇਕੱਠੇ ਹੋਵੋਂ ਤਾਂ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇੱਕ ਪਵਿੱਤਰ ਚੁੰਮਣ ਨਾਲ ਸ਼ੁਭਕਾਮਨਾਵਾਂ ਦਿਉ। See the chapter |