1 ਥੱਸਲੁ 5:27 - Punjabi Standard Bible27 ਮੈਂ ਪ੍ਰਭੂ ਵਿੱਚ ਤੁਹਾਨੂੰ ਤਗੀਦ ਕਰਦਾ ਹਾਂ ਕਿ ਇਹ ਪੱਤ੍ਰੀ ਸਾਰੇ ਭਾਈਆਂ ਨੂੰ ਪੜ੍ਹ ਕੇ ਸੁਣਾਈ ਜਾਵੇ। See the chapterਪਵਿੱਤਰ ਬਾਈਬਲ O.V. Bible (BSI)27 ਮੈਂ ਤੁਹਾਨੂੰ ਪ੍ਰਭੁ ਦੀ ਸੌਂਹ ਦਿੰਦਾ ਹਾਂ ਜੋ ਇਹ ਪੱਤ੍ਰੀ ਸਭਨਾਂ ਭਰਾਵਾ ਨੂੰ ਪੜ੍ਹ ਕੇ ਸੁਣਾਉਣੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਮੈਂ ਤੁਹਾਨੂੰ ਪ੍ਰਭੂ ਦੀ ਸਹੁੰ ਦਿੰਦਾ ਹਾਂ ਜੋ ਇਹ ਪੱਤ੍ਰੀ ਸਾਰੇ ਭਰਾਵਾਂ ਨੂੰ ਪੜ੍ਹ ਕੇ ਸੁਣਾਉਣੀ। See the chapterਪਵਿੱਤਰ ਬਾਈਬਲ (Revised Common Language North American Edition)27 ਮੈਂ ਤੁਹਾਨੂੰ ਪ੍ਰਭੂ ਦੇ ਨਾਮ ਵਿੱਚ ਬੇਨਤੀ ਕਰਦਾ ਹਾਂ ਕਿ ਇਹ ਪੱਤਰ ਸਾਰੇ ਵਿਸ਼ਵਾਸੀਆਂ ਨੂੰ ਪੜ੍ਹ ਕੇ ਸੁਣਾਉਣਾ । See the chapterਪੰਜਾਬੀ ਮੌਜੂਦਾ ਤਰਜਮਾ27 ਮੈਂ ਤੁਹਾਨੂੰ ਪ੍ਰਭੂ ਅੱਗੇ ਬੇਨਤੀ ਕਰਦਾ ਹਾਂ ਕਿ ਇਹ ਪੱਤਰ ਸਾਰੇ ਸਾਥੀ-ਵਿਸ਼ਵਾਸੀ ਭਰਾਵਾਂ ਅਤੇ ਭੈਣਾਂ ਨੂੰ ਪੜ੍ਹਿਆ ਜਾਵੇ। See the chapterਪਵਿੱਤਰ ਬਾਈਬਲ27 ਮੈਂ ਤੁਹਾਨੂੰ ਪ੍ਰਭੂ ਦੇ ਇਖਤਿਆਰ ਨਾਲ ਮਸੀਹ ਵਿੱਚ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇਹ ਪੱਤਰ ਪੜ੍ਹਕੇ ਸੁਣਾਉਣ ਲਈ ਆਖਦਾ ਹਾਂ। See the chapter |