Online Bible

- Advertisements -




1 ਥੱਸਲੁ 5:7 - Punjabi Standard Bible

7 ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਸੌਂਦੇ ਹਨ ਅਤੇ ਜਿਹੜੇ ਮਤਵਾਲੇ ਹੁੰਦੇ ਹਨ ਉਹ ਰਾਤ ਨੂੰ ਮਤਵਾਲੇ ਹੁੰਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਕਿਉਂਕਿ ਜਿਹੜੇ ਸੌਦੇ ਹਨ ਓਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਮਤਵਾਲੇ ਹੁੰਦੇ ਹਨ ਓਹ ਰਾਤ ਨੂੰ ਹੀ ਮਤਵਾਲੇ ਹੁੰਦੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ ਉਹ ਰਾਤ ਨੂੰ ਹੀ ਹੁੰਦੇ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਸੌਣ ਵਾਲੇ ਰਾਤ ਦੇ ਵੇਲੇ ਸੌਂਦੇ ਅਤੇ ਮਤਵਾਲੇ ਹੋਣ ਵਾਲੇ ਰਾਤ ਨੂੰ ਹੀ ਮਤਵਾਲੇ ਹੁੰਦੇ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਉਨ੍ਹਾਂ ਲਈ ਜੋ ਸੌਂਦੇ ਹਨ, ਰਾਤ ਨੂੰ ਸੌਂਦੇ ਹਨ, ਅਤੇ ਜਿਹੜੇ ਸ਼ਰਾਬੀ ਹੁੰਦੇ ਹਨ, ਰਾਤ ਨੂੰ ਸ਼ਰਾਬੀ ਹੋ ਜਾਂਦੇ ਹਨ।

See the chapter Copy

ਪਵਿੱਤਰ ਬਾਈਬਲ

7 ਜਿਹੜੇ ਲੋਕ ਸੌਂਦੇ ਹਨ, ਰਾਤ ਨੂੰ ਸੌਂਦੇ ਹਨ। ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ, ਰਾਤ ਨੂੰ ਹੁੰਦੇ ਹਨ।

See the chapter Copy




1 ਥੱਸਲੁ 5:7

Follow us:

Advertisements


Advertisements