Online Bible

- Advertisements -




1 ਥੱਸਲੁ 5:9 - Punjabi Standard Bible

9 ਕਿਉਂਕਿ ਪਰਮੇਸ਼ਰ ਨੇ ਸਾਨੂੰ ਕ੍ਰੋਧ ਲਈ ਨਹੀਂ, ਸਗੋਂ ਇਸ ਲਈ ਠਹਿਰਾਇਆ ਹੈ ਕਿ ਅਸੀਂ ਪ੍ਰਭੂ ਯਿਸੂ ਮਸੀਹ ਦੇ ਦੁਆਰਾ ਮੁਕਤੀ ਨੂੰ ਪ੍ਰਾਪਤ ਕਰੀਏ,

See the chapter Copy

ਪਵਿੱਤਰ ਬਾਈਬਲ O.V. Bible (BSI)

9 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ ਸਗੋਂ ਇਸ ਲਈ ਥਾਪਿਆ ਭਈ ਅਸੀਂ ਆਪਣੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪਰਾਪਤ ਕਰੀਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ, ਸਗੋਂ ਇਸ ਲਈ ਠਹਿਰਾਇਆ ਕਿ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪ੍ਰਾਪਤ ਕਰੀਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਕਿਉਂਕਿ ਪਰਮੇਸ਼ਰ ਨੇ ਸਾਨੂੰ ਆਪਣੇ ਕ੍ਰੋਧ ਦੇ ਲਈ ਨਹੀਂ ਚੁਣਿਆ ਸਗੋਂ ਇਸ ਲਈ ਕਿ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਮੁਕਤੀ ਪ੍ਰਾਪਤ ਕਰੀਏ ।

See the chapter Copy

ਪੰਜਾਬੀ ਮੌਜੂਦਾ ਤਰਜਮਾ

9 ਕਿਉਂਕਿ ਪਰਮੇਸ਼ਵਰ ਨੇ ਸਾਨੂੰ ਆਪਣੇ ਕ੍ਰੋਧ ਸਹਿਣ ਲਈ ਨਹੀਂ ਸਗੋਂ ਸਾਡੇ ਪ੍ਰਭੂ ਯਿਸ਼ੂ ਮਸੀਹ ਰਾਹੀਂ ਮੁਕਤੀ ਪ੍ਰਾਪਤ ਕਰਨ ਲਈ ਨਿਯੁਕਤ ਕੀਤਾ ਹੈ।

See the chapter Copy

ਪਵਿੱਤਰ ਬਾਈਬਲ

9 ਪਰਮੇਸ਼ੁਰ ਨੇ ਸਾਨੂੰ ਆਪਣਾ ਕਹਿਰ ਝੱਲਣ ਲਈ ਨਹੀਂ ਚੁਣਿਆ। ਪਰਮੇਸ਼ੁਰ ਨੇ ਸਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਰਾਹੀਂ ਮੁਕਤੀ ਪਾਉਣ ਲਈ ਚੁਣਿਆ।

See the chapter Copy




1 ਥੱਸਲੁ 5:9

Follow us:

Advertisements


Advertisements