Online Bible

- Advertisements -




2 ਕੁਰਿੰਥੀ 1:1 - Punjabi Standard Bible

1 ਮੇਰੇ ਪੌਲੁਸ ਵੱਲੋਂ ਜੋ ਪਰਮੇਸ਼ਰ ਦੀ ਇੱਛਾ ਨਾਲ ਮਸੀਹ ਯਿਸੂ ਦਾ ਰਸੂਲ ਹਾਂ, ਮੇਰੇ ਅਤੇ ਭਾਈ ਤਿਮੋਥਿਉਸ ਵੱਲੋਂ ਪਰਮੇਸ਼ਰ ਦੀ ਉਸ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਤੇ ਉਨ੍ਹਾਂ ਸਭਨਾਂ ਸੰਤਾਂ ਨੂੰ ਜਿਹੜੇ ਸਾਰੇ ਅਖਾਯਾ ਵਿੱਚ ਹਨ;

See the chapter Copy

ਪਵਿੱਤਰ ਬਾਈਬਲ O.V. Bible (BSI)

1 ਲਿਖਤੁਮ ਪੌਲੁਸ ਜਿਹੜਾ ਪਰਮੇਸ਼ੁਰ ਦੀ ਇੱਛਿਆ ਤੋਂ ਮਸੀਹ ਯਿਸੂ ਦਾ ਰਸੂਲ ਹਾਂ, ਨਾਲੇ ਸਾਡਾ ਭਰਾ ਤਿਮੋਥਿਉਸ ਅੱਗੇ ਜੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਉਨ੍ਹਾਂ ਸਭਨਾਂ ਸੰਤਾਂ ਸਣੇ ਜਿਹੜੇ ਸਾਰੇ ਅਖਾਯਾ ਵਿੱਚ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਪੌਲੁਸ, ਜਿਹੜਾ ਪਰਮੇਸ਼ੁਰ ਦੀ ਮਰਜ਼ੀ ਨਾਲ ਮਸੀਹ ਯਿਸੂ ਦਾ ਰਸੂਲ ਹਾਂ ਅਤੇ ਨਾਲੇ ਸਾਡਾ ਭਰਾ ਤਿਮੋਥਿਉਸ ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਤੇ ਉਨ੍ਹਾਂ ਸਭਨਾਂ ਸੰਤਾਂ ਨਾਲ ਜਿਹੜੇ ਅਖਾਯਾ ਵਿੱਚ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਪੌਲੁਸ, ਜਿਹੜਾ ਪਰਮੇਸ਼ਰ ਦੀ ਇੱਛਾ ਦੇ ਨਾਲ ਯਿਸੂ ਮਸੀਹ ਦਾ ਰਸੂਲ ਅਤੇ ਭਰਾ ਤਿਮੋਥਿਉਸ ਦੇ ਵੱਲੋਂ ਇਹ ਪੱਤਰ ਪਰਮੇਸ਼ਰ ਦੀ ਕਲੀਸੀਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਤੇ ਉਹਨਾਂ ਸਾਰੇ ਪਰਮੇਸ਼ਰ ਦੇ ਲੋਕਾਂ ਨੂੰ ਜਿਹੜੇ ਅਖਾਯਾ ਵਿੱਚ ਹਨ,

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਪੌਲੁਸ, ਜਿਹੜਾ ਪਰਮੇਸ਼ਵਰ ਦੀ ਮਰਜ਼ੀ ਨਾਲ ਪ੍ਰਭੂ ਮਸੀਹ ਯਿਸ਼ੂ ਦਾ ਰਸੂਲ ਅਤੇ ਸਾਡਾ ਭਰਾ ਤਿਮੋਥਿਉਸ, ਪਰਮੇਸ਼ਵਰ ਦੀ ਕਲੀਸਿਆ ਨੂੰ ਜਿਹੜੀ ਕੁਰਿੰਥੁਸ ਸ਼ਹਿਰ ਵਿੱਚ ਹੈ, ਅਤੇ ਉਹਨਾਂ ਸਾਰੇ ਪਵਿੱਤਰ ਲੋਕਾਂ ਨਾਲ ਜਿਹੜੇ ਅਖਾਯਾ ਪ੍ਰਦੇਸ਼ ਵਿੱਚ ਹਨ ਪੌਲੁਸ ਨੇ ਇਹ ਪੱਤਰ ਲਿਖਿਆ:

See the chapter Copy

ਪਵਿੱਤਰ ਬਾਈਬਲ

1 ਇਹ ਚਿੱਠੀ ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਹੈ। ਮੈਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਰਸੂਲ ਬਣਇਆ ਹਾਂ। ਮੈਂ ਇਹ ਚਿੱਠੀ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਅਖਾਯਾ ਦੇ ਸਾਰੇ ਦੇਸ਼ ਵਿੱਚ ਵੱਸਦੇ ਪਰਮੇਸ਼ੁਰ ਦੇ ਸਮੂਹ ਲੋਕਾਂ ਨੂੰ ਲਿਖ ਰਿਹਾ ਹਾਂ।

See the chapter Copy




2 ਕੁਰਿੰਥੀ 1:1

Follow us:

Advertisements


Advertisements