Online Bible

- Advertisements -




2 ਕੁਰਿੰਥੀ 1:10 - Punjabi Standard Bible

10 ਅਜਿਹੀ ਭਿਆਨਕ ਮੌਤ ਤੋਂ ਉਸੇ ਨੇ ਸਾਨੂੰ ਬਚਾਇਆ ਤੇ ਬਚਾਵੇਗਾ ਅਤੇ ਅਸੀਂ ਉਸੇ 'ਤੇ ਆਸ ਰੱਖੀ ਹੈ ਕਿ ਉਹ ਅੱਗੇ ਵੀ ਬਚਾਉਂਦਾ ਰਹੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਜਿਹ ਨੇ ਸਾਨੂੰ ਇਹੋ ਜਿਹੀ ਡਾਢੀ ਮੌਤ ਤੋਂ ਛੁਡਾਇਆ ਹੈ ਅਤੇ ਛੁਡਾਵੇਗਾ ਜਿਹ ਦੇ ਉੱਤੇ ਅਸਾਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜਿਸ ਨੇ ਸਾਨੂੰ ਇਹੋ ਜਿਹੀ ਭਿਆਨਕ ਮੌਤ ਤੋਂ ਛੁਡਾਇਆ ਅਤੇ ਛੁਡਾਵੇਗਾ, ਜਿਸ ਦੇ ਉੱਤੇ ਅਸੀਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

10 ਉਹਨਾਂ ਨੇ ਹੀ ਸਾਨੂੰ ਉਸ ਭਿਆਨਕ ਮੌਤ ਤੋਂ ਬਚਾਇਆ ਅਤੇ ਫਿਰ ਬਚਾਉਣਗੇ । ਅਸੀਂ ਆਪਣੀ ਸਾਰੀ ਉਮੀਦ ਉਹਨਾਂ ਉੱਤੇ ਰੱਖੀ ਹੈ ਕਿ ਉਹ ਸਾਨੂੰ ਅੱਗੇ ਵੀ ਬਚਾਉਣਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

10 ਪਰਮੇਸ਼ਵਰ ਨੇ ਸਾਨੂੰ ਇਹੋ ਜਿਹੀ ਭਿਆਨਕ ਮੌਤ ਤੋਂ ਛੁਡਾਇਆ, ਅਤੇ ਛੁਡਾਵੇਗਾ ਵੀ। ਕਿਉਂ ਜੋ ਉਸਦੇ ਉੱਪਰ ਅਸੀਂ ਆਪਣੀ ਆਸ ਰੱਖੀ ਹੈ ਉਹ ਫਿਰ ਸਾਨੂੰ ਛੁਡਾਵੇਗਾ।

See the chapter Copy

ਪਵਿੱਤਰ ਬਾਈਬਲ

10 ਪਰਮੇਸ਼ੁਰ ਨੇ ਸਾਨੂੰ ਮੌਤ ਦੇ ਇਸ ਭਿਆਨਕ ਖਤਰੇ ਤੋਂ ਬਚਾਇਆ ਅਤੇ ਉਹ ਸਾਨੂੰ ਫ਼ੇਰ ਵੀ ਬਚਾਵੇਗਾ।

See the chapter Copy




2 ਕੁਰਿੰਥੀ 1:10

Follow us:

Advertisements


Advertisements