2 ਕੁਰਿੰਥੀ 1:11 - Punjabi Standard Bible11 ਤੁਸੀਂ ਵੀ ਆਪਣੀਆਂ ਪ੍ਰਾਰਥਨਾਵਾਂ ਦੁਆਰਾ ਸਾਡੀ ਸਹਾਇਤਾ ਕਰਦੇ ਰਹੋ ਤਾਂਕਿ ਸਾਡੇ ਨਮਿੱਤ ਬਹੁਤ ਸਾਰੇ ਲੋਕ ਉਸ ਕਿਰਪਾ ਦੇ ਲਈ ਧੰਨਵਾਦ ਕਰਨ ਜੋ ਬਹੁਤਿਆਂ ਦੀਆਂ ਪ੍ਰਾਰਥਨਾਵਾਂ ਦੇ ਦੁਆਰਾ ਸਾਨੂੰ ਮਿਲੀ। See the chapterਪਵਿੱਤਰ ਬਾਈਬਲ O.V. Bible (BSI)11 ਤੁਸੀਂ ਵੀ ਰਲ ਮਿਲ ਕੇ ਬੇਨਤੀ ਨਾਲ ਸਾਡਾ ਉਪਰਾਲਾ ਕਰੋ ਭਈ ਉਹ ਦਾਤ ਜੋ ਬਹੁਤਿਆਂ ਦੇ ਰਾਹੀਂ ਸਾਨੂੰ ਮਿਲੀ ਉਹ ਦਾ ਬਹੁਤੇ ਲੋਕ ਸਾਡੇ ਲਈ ਧੰਨਵਾਦ ਵੀ ਕਰਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤੁਸੀਂ ਵੀ ਰਲ ਮਿਲ ਕੇ ਬੇਨਤੀ ਨਾਲ ਸਾਡੀ ਸਹਾਇਤਾ ਕਰੋ ਜੋ ਉਹ ਵਰਦਾਨ ਜੋ ਬਹੁਤਿਆਂ ਦੇ ਰਾਹੀਂ ਸਾਨੂੰ ਮਿਲਿਆ ਉਹ ਦਾ ਬਹੁਤੇ ਲੋਕ ਸਾਡੇ ਲਈ ਧੰਨਵਾਦ ਵੀ ਕਰਨ। See the chapterਪਵਿੱਤਰ ਬਾਈਬਲ (Revised Common Language North American Edition)11 ਤੁਸੀਂ ਵੀ ਪ੍ਰਾਰਥਨਾ ਦੇ ਰਾਹੀਂ ਸਾਡੀ ਮਦਦ ਕਰਦੇ ਰਹੋ । ਇਸ ਤਰ੍ਹਾਂ ਸਾਡੇ ਲਈ ਬਹੁਤ ਸਾਰੀਆਂ ਪ੍ਰਾਰਥਨਾਵਾਂ ਸੁਣੀਆਂ ਜਾਣਗੀਆਂ ਅਤੇ ਪਰਮੇਸ਼ਰ ਦੀ ਸਾਡੇ ਉੱਤੇ ਹੋਈ ਦਇਆ ਦੇ ਲਈ ਬਹੁਤ ਸਾਰੀਆਂ ਧੰਨਵਾਦ ਦੀਆਂ ਪ੍ਰਾਰਥਨਾਵਾਂ ਹੋਣਗੀਆਂ । See the chapterਪੰਜਾਬੀ ਮੌਜੂਦਾ ਤਰਜਮਾ11 ਤੁਸੀਂ ਆਪਣੀ ਪ੍ਰਾਰਥਨਾ ਨਾਲ ਸਾਡੀ ਸਹਾਇਤਾ ਕਰੋ। ਉਹ ਵਰਦਾਨ ਜੋ ਬਹੁਤਿਆਂ ਦੇ ਰਾਹੀ ਸਾਨੂੰ ਮਿਲਿਆ ਉਹ ਦਾ ਬਹੁਤੇ ਲੋਕ ਸਾਡੇ ਲਈ ਧੰਨਵਾਦ ਵੀ ਕਰਨ। See the chapterਪਵਿੱਤਰ ਬਾਈਬਲ11 ਅਤੇ ਤੁਸੀਂ ਆਪਣੀਆਂ ਪ੍ਰਾਰਥਨਾ ਰਾਹੀਂ ਸਾਡੀ ਸਹਾਇਤਾ ਕਰ ਸੱਕਦੇ ਹੋ। ਫ਼ੇਰ ਅਨੇਕਾਂ ਲੋਕ ਸਾਡੇ ਲਈ ਧੰਨਵਾਦ ਦੇਣਗੇ ਕਿ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਪ੍ਰਾਰਥਨਾ ਰਾਹੀਂ ਸਾਨੂੰ ਅਸੀਸ ਦਿੱਤੀ। See the chapter |