2 ਕੁਰਿੰਥੀ 1:12 - Punjabi Standard Bible12 ਕਿਉਂਕਿ ਸਾਡੇ ਵਿਵੇਕ ਦੀ ਇਹ ਗਵਾਹੀ ਹੈ ਕਿ ਅਸੀਂ ਸੰਸਾਰ ਵਿੱਚ, ਖਾਸ ਕਰਕੇ ਤੁਹਾਡੇ ਪ੍ਰਤੀ ਸਰੀਰਕ ਗਿਆਨ ਦੇ ਅਨੁਸਾਰ ਨਹੀਂ, ਸਗੋਂ ਪਰਮੇਸ਼ਰ ਦੀ ਕਿਰਪਾ ਦੇ ਅਨੁਸਾਰ ਇਮਾਨਦਾਰੀ ਅਤੇ ਸਚਾਈ ਨਾਲ ਵਿਹਾਰ ਕੀਤਾ। See the chapterਪਵਿੱਤਰ ਬਾਈਬਲ O.V. Bible (BSI)12 ਸਾਡਾ ਅਭਮਾਨ ਤਾਂ ਇਹ ਹੈ ਜੋ ਸਾਡਾ ਅੰਤਹਕਰਨ ਗਵਾਹੀ ਦਿੰਦਾ ਹੈ, ਭਈ ਸਾਡਾ ਚਲਣ ਜਗਤ ਵਿੱਚ ਖ਼ਾਸ ਕਰਕੇ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਸ਼ਕਪਟਤਾ ਨਾਲ ਜੋ ਪਰਮੇਸ਼ੁਰ ਦੇ ਜੋਗ ਹੈ ਰਿਹਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ। See the chapterਪਵਿੱਤਰ ਬਾਈਬਲ (Revised Common Language North American Edition)12 ਜੇਕਰ ਸਾਡੇ ਲਈ ਕੋਈ ਮਾਣ ਕਰਨ ਵਾਲੀ ਗੱਲ ਹੈ ਤਾਂ ਉਹ ਇਹ ਹੈ ਕਿ ਸਾਡਾ ਦਿਲ ਇਹ ਗਵਾਹੀ ਦਿੰਦਾ ਹੈ ਕਿ ਸਾਡਾ ਵਰਤਾਅ ਦੁਨੀਆ ਦੇ ਨਾਲ ਅਤੇ ਖ਼ਾਸ ਕਰਕੇ ਤੁਹਾਡੇ ਨਾਲ, ਪਰਮੇਸ਼ਰ ਦੇ ਦਿੱਤੇ ਵਰਦਾਨ ਦੇ ਅਨੁਸਾਰ ਖੁੱਲ੍ਹੇ ਦਿਲ ਅਤੇ ਇਮਾਨਦਾਰੀ ਵਾਲਾ ਸੀ । ਇਹ ਕੇਵਲ ਪਰਮੇਸ਼ਰ ਦੀ ਕਿਰਪਾ ਦੇ ਕਾਰਨ ਹੋ ਸਕਿਆ, ਨਾ ਕਿ ਮਨੁੱਖੀ ਗਿਆਨ ਦੇ ਕਾਰਨ । See the chapterਪੰਜਾਬੀ ਮੌਜੂਦਾ ਤਰਜਮਾ12 ਸਾਨੂੰ ਇਸ ਗੱਲ ਤੇ ਮਾਣ ਹੈ: ਸਾਡਾ ਜ਼ਮੀਰ ਇਸ ਗੱਲ ਦੀ ਗਵਾਹੀ ਦਿੰਦਾ ਹੈ ਕਿ ਅਸੀਂ ਆਪਣੇ ਆਪ ਨੂੰ ਸੰਸਾਰ ਵਿੱਚ, ਅਤੇ ਖਾਸ ਕਰਕੇ ਤੁਹਾਡੇ ਨਾਲ ਸਾਡੇ ਸੰਬੰਧਾਂ ਵਿੱਚ, ਇਮਾਨਦਾਰੀ ਅਤੇ ਈਸ਼ਵਰੀ ਇਮਾਨਦਾਰੀ ਨਾਲ ਚਲਾਇਆ ਹੈ। ਅਸੀਂ ਅਜਿਹਾ ਦੁਨਿਆਵੀ ਬੁੱਧੀ ਤੇ ਨਹੀਂ ਬਲਕਿ ਪਰਮੇਸ਼ਵਰ ਦੀ ਕਿਰਪਾ ਤੇ ਨਿਰਭਰ ਹੋ ਕੇ ਕੀਤਾ। See the chapterਪਵਿੱਤਰ ਬਾਈਬਲ12 ਅਸੀਂ ਇਹ ਆਖਣ ਵਿੱਚ ਮਾਣ ਕਰਦੇ ਹਾਂ, ਅਤੇ ਮੈਂ ਇਹ ਆਪਣੇ ਦਿਲੋਂ ਆਖ ਸੱਕਦਾ ਹਾਂ ਕਿ ਇਹ ਸੱਚ ਹੈ। ਉਹ ਹਰ ਕਰਨੀ ਜੋ ਅਸੀਂ ਇਸ ਦੁਨੀਆਂ ਵਿੱਚ ਕੀਤੀ, ਅਸੀਂ ਇਮਾਨਦਾਰੀ ਨਾਲ ਅਤੇ ਸਾਫ਼ ਦਿਲ ਨਾਲ ਕੀਤੀ, ਜੋ ਪਰਮੇਸ਼ੁਰ ਵੱਲੋਂ ਆਈ। ਉਨ੍ਹਾਂ ਕੰਮਾਂ ਬਾਰੇ ਵੀ, ਜਿਹੜੀ ਅਸੀਂ ਤੁਹਾਡੇ ਵਿੱਚਕਾਰ ਕੀਤੇ, ਇਹ ਹੋਰ ਵੀ ਵੱਧੇਰੇ ਸੱਚ ਹੈ। ਅਸੀਂ ਇਹ ਸਿਰਫ਼ ਪਰਮੇਸ਼ੁਰ ਦੀ ਮਿਹਰ ਨਾਲ ਕੀਤਾ ਹੈ ਨਾ ਕਿ ਇਸ ਦੁਨੀਆਂ ਦੀ ਸਿਆਣਪ ਨਾਲ। See the chapter |