2 ਕੁਰਿੰਥੀ 1:13 - Punjabi Standard Bible13 ਅਸੀਂ ਤੁਹਾਨੂੰ ਹੋਰ ਕੁਝ ਨਹੀਂ, ਪਰ ਕੇਵਲ ਉਹੋ ਲਿਖ ਰਹੇ ਹਾਂ ਜੋ ਤੁਸੀਂ ਪੜ੍ਹਦੇ ਅਤੇ ਸਮਝਦੇ ਵੀ ਹੋ ਅਤੇ ਮੈਨੂੰ ਆਸ ਹੈ ਕਿ ਤੁਸੀਂ ਪੂਰੀ ਤਰ੍ਹਾਂ ਸਮਝ ਜਾਓਗੇ, See the chapterਪਵਿੱਤਰ ਬਾਈਬਲ O.V. Bible (BSI)13 ਕਿਉ ਜੋ ਅਸੀਂ ਹੋਰ ਗੱਲਾਂ ਨਹੀਂ ਸਗੋਂ ਓਹ ਗੱਲਾਂ ਤੁਹਾਡੀ ਵੱਲ ਲਿੱਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਵਾਚਦੇ ਹੋ ਅਥਵਾ ਮੰਨਦੇ ਵੀ ਹੋ ਅਰ ਮੈਨੂੰ ਆਸ ਹੈ ਜੋ ਤੁਸੀਂ ਅੰਤ ਤੀਕ ਮੰਨੋਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਕਿਉਂ ਜੋ ਅਸੀਂ ਹੋਰ ਗੱਲਾਂ ਨਹੀਂ ਸਗੋਂ ਉਹ ਗੱਲਾਂ ਤੁਹਾਡੀ ਲਈ ਲਿਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਪੜ੍ਹਦੇ ਦੇ ਹੋ ਅਤੇ ਮੰਨਦੇ ਵੀ ਹੋ ਅਤੇ ਮੈਨੂੰ ਆਸ ਹੈ ਜੋ ਤੁਸੀਂ ਅੰਤ ਤੱਕ ਮੰਨੋਗੇ। See the chapterਪਵਿੱਤਰ ਬਾਈਬਲ (Revised Common Language North American Edition)13 ਅਸੀਂ ਤੁਹਾਨੂੰ ਅਜਿਹੀ ਕੋਈ ਗੱਲ ਨਹੀਂ ਲਿਖ ਰਹੇ ਹਾਂ ਜਿਹੜੀ ਤੁਸੀਂ ਪੜ੍ਹ ਜਾਂ ਸਮਝ ਨਾ ਸਕੋ ਪਰ ਮੈਨੂੰ ਉਮੀਦ ਹੈ ਕਿ ਤੁਸੀਂ ਇਹ ਪੂਰੀ ਤਰ੍ਹਾਂ ਨਾਲ ਸਮਝ ਜਾਵੋਗੇ See the chapterਪੰਜਾਬੀ ਮੌਜੂਦਾ ਤਰਜਮਾ13 ਕਿਉਂਕਿ ਅਸੀਂ ਤੁਹਾਨੂੰ ਅਜਿਹਾ ਕੁਝ ਨਹੀਂ ਲਿਖਦੇ ਜੋ ਤੁਸੀਂ ਪੜ੍ਹ ਜਾ ਸਮਝ ਨਾ ਸਕੋ। ਅਤੇ ਤੁਸੀਂ ਮੰਨਦੇ ਵੀ ਹੋ ਅਤੇ ਮੈਨੂੰ ਆਸ ਹੈ ਜੋ ਤੁਸੀਂ ਅੰਤ ਤੱਕ ਮੰਨੋਗੇ ਵੀ, See the chapterਪਵਿੱਤਰ ਬਾਈਬਲ13 ਅਸੀਂ ਸਿਰਫ਼ ਉਹੀ ਗੱਲਾਂ ਲਿਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਪੜ੍ਹਨ ਅਤੇ ਸਮਝਣ ਯੋਗ ਹੋ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਪੂਰੀ ਤਰ੍ਹਾਂ ਸਮਝ ਜਾਵੋਂਗੇ। See the chapter |