2 ਕੁਰਿੰਥੀ 1:16 - Punjabi Standard Bible16 ਅਰਥਾਤ ਤੁਹਾਡੇ ਕੋਲੋਂ ਹੁੰਦਾ ਹੋਇਆ ਮਕਦੂਨਿਯਾ ਨੂੰ ਜਾਵਾਂ ਅਤੇ ਫਿਰ ਮਕਦੂਨਿਯਾ ਤੋਂ ਤੁਹਾਡੇ ਕੋਲ ਆਵਾਂ ਤੇ ਤੁਹਾਡੇ ਦੁਆਰਾ ਯਹੂਦਿਯਾ ਨੂੰ ਵਿਦਾ ਕੀਤਾ ਜਾਵਾਂ। See the chapterਪਵਿੱਤਰ ਬਾਈਬਲ O.V. Bible (BSI)16 ਅਤੇ ਤੁਹਾਥੋਂ ਹੋ ਕੇ ਮਕਦੂਨਿਯਾ ਨੂੰ ਜਾਵਾਂ ਅਤੇ ਫੇਰ ਮੁਕਦੂਨਿਯਾ ਤੋਂ ਤੁਹਾਡੇ ਕੋਲ ਆਵਾਂ ਅਤੇ ਤੁਹਾਥੋਂ ਯਹੂਦਿਯਾ ਵੱਲ ਪਚਾਇਆ ਜਾਵਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਤੁਹਾਡੇ ਕੋਲੋਂ ਹੋ ਕੇ ਮਕਦੂਨਿਯਾ ਨੂੰ ਜਾਂਵਾਂ ਅਤੇ ਫਿਰ ਮਕਦੂਨਿਯਾ ਤੋਂ ਤੁਹਾਡੇ ਕੋਲ ਆਵਾਂ ਅਤੇ ਤੁਹਾਡੇ ਕੋਲੋਂ ਯਹੂਦਿਯਾ ਵੱਲ ਪਹੁੰਚਾਇਆ ਜਾਂਵਾਂ। See the chapterਪਵਿੱਤਰ ਬਾਈਬਲ (Revised Common Language North American Edition)16 ਇਸ ਯੋਜਨਾ ਅਨੁਸਾਰ ਮੈਂ ਤੁਹਾਡੇ ਕੋਲ ਮਕਦੂਨਿਯਾ ਨੂੰ ਜਾਂਦੇ ਸਮੇਂ ਆਉਣਾ ਚਾਹੁੰਦਾ ਸੀ ਅਤੇ ਉੱਥੋਂ ਵਾਪਸੀ ਸਮੇਂ ਮੈਂ ਚਾਹੁੰਦਾ ਸੀ ਕਿ ਤੁਸੀਂ ਮੇਰੀ ਯਹੂਦਿਯਾ ਜਾਣ ਵਿੱਚ ਮਦਦ ਕਰਦੇ । See the chapterਪੰਜਾਬੀ ਮੌਜੂਦਾ ਤਰਜਮਾ16 ਅਤੇ ਤੁਹਾਡੇ ਕੋਲੋਂ ਹੋ ਕੇ ਮੈਸੇਡੋਨੀਆ ਪ੍ਰਦੇਸ਼ ਨੂੰ ਜਾਂਵਾਂ ਅਤੇ ਫਿਰ ਮਕਦੂਨਿਯਾ ਤੋਂ ਹੋ ਕੇ ਤੁਹਾਡੇ ਕੋਲ ਆਵਾਂ ਅਤੇ ਇਸ ਤੋਂ ਤੁਹਾਡੇ ਕੋਲੋਂ ਯਹੂਦਿਯਾ ਪ੍ਰਦੇਸ਼ ਵੱਲ ਪਹੁੰਚਾਇਆ ਜਾਂਵਾਂ। See the chapterਪਵਿੱਤਰ ਬਾਈਬਲ16 ਮੈਂ ਆਪਣੀ ਮਕਦੂਨਿਆ ਦੀ ਯਾਤਰਾ ਵੇਲੇ ਤੁਹਾਡੇ ਵੱਲ ਆਉਣ ਦੀ ਯੋਜਨਾ ਬਣਾਈ ਸੀ। ਅਤੇ ਵਾਪਸੀ ਵੇਲੇ ਫ਼ੇਰ ਤੁਹਾਨੂੰ ਮਿਲਣ ਦੀ ਯੋਜਨਾ ਬਣਾਈ ਸੀ। ਤਾਂ ਜੋ ਜਦੋਂ ਮੈਂ ਯਹੂਦਿਯਾ ਨੂੰ ਸਫ਼ਰ ਕਰਾਂਗਾ ਤੁਹਾਡੇ ਤੋਂ ਸਹਾਇਤਾ ਪ੍ਰਾਪਤ ਕਰ ਸੱਕਾਂਗਾ। See the chapter |