Online Bible

- Advertisements -




2 ਕੁਰਿੰਥੀ 1:22 - Punjabi Standard Bible

22 ਉਸ ਨੇ ਸਾਡੇ ਉੱਤੇ ਮੋਹਰ ਵੀ ਲਾਈ ਹੈ ਅਤੇ ਬਿਆਨੇ ਦੇ ਤੌਰ 'ਤੇ ਆਪਣਾ ਆਤਮਾ ਸਾਡੇ ਮਨਾਂ ਵਿੱਚ ਦਿੱਤਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਉਹ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਮਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਉਸ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਜੀਵਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

22 ਜਿਹਨਾਂ ਨੇ ਸਾਡੇ ਉੱਤੇ ਆਪਣੀ ਮੋਹਰ ਲਾਈ ਹੈ ਅਤੇ ਆਉਣ ਵਾਲੇ ਵਾਅਦੇ ਲਈ ਸਾਡੇ ਦਿਲਾਂ ਵਿੱਚ ਬਿਆਨੇ ਦੇ ਤੌਰ ਤੇ ਪਵਿੱਤਰ ਆਤਮਾ ਦਿੱਤਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

22 ਅਤੇ ਉਸਨੇ ਸਾਡੇ ਉੱਤੇ ਆਪਣੀ ਮਲਕੀਅਤ ਦੀ ਮੋਹਰ ਲਗਾਈ, ਅਤੇ ਆਪਣੀ ਆਤਮਾ ਨੂੰ ਸਾਡੇ ਦਿਲਾਂ ਵਿੱਚ ਇੱਕ ਜਮ੍ਹਾਂ ਕੀਤੀ ਹੋਈ ਰਾਸ਼ੀ ਦੇ ਰੂਪ ਵਿੱਚ ਪਾਇਆ, ਤਾਂ ਜੋ ਆਉਣ ਵਾਲੇ ਸਮੇਂ ਦੀ ਗਰੰਟੀ ਹੋਵੇ।

See the chapter Copy

ਪਵਿੱਤਰ ਬਾਈਬਲ

22 ਉਸ ਨੇ ਸਾਡੇ ਉੱਤੇ ਆਪਣਾ ਨਿਸ਼ਾਨ ਲਗਾਇਆ ਹੈ ਇਹ ਦਰਸ਼ਾਉਣ ਲਈ ਕਿ ਅਸੀਂ ਉਸ ਦੇ ਲੋਕ ਹਾਂ। ਅਤੇ ਉਸ ਨੇ ਜ਼ਮਾਨਤ ਦੇ ਤੌਰ ਤੇ ਸਾਡੇ ਦਿਲਾਂ ਵਿੱਚ ਆਪਣਾ ਆਤਮਾ ਰੱਖ ਦਿੱਤਾ ਹੈ ਉਹ ਸਾਨੂੰ ਉਹੋ ਸਭ ਕੁਝ ਦੇਵੇਗਾ ਜਿਸਦਾ ਉਸ ਨੇ ਵਾਦਾ ਕੀਤਾ ਸੀ।

See the chapter Copy




2 ਕੁਰਿੰਥੀ 1:22

Follow us:

Advertisements


Advertisements