2 ਕੁਰਿੰਥੀ 2:1 - Punjabi Standard Bible1 ਮੈਂ ਆਪਣੇ ਮਨ ਵਿੱਚ ਫੈਸਲਾ ਕੀਤਾ ਕਿ ਮੈਂ ਫੇਰ ਤੁਹਾਨੂੰ ਦੁੱਖ ਦੇਣ ਲਈ ਤੁਹਾਡੇ ਕੋਲ ਨਾ ਆਵਾਂ, See the chapterਪਵਿੱਤਰ ਬਾਈਬਲ O.V. Bible (BSI)1 ਪਰ ਮੈਂ ਆਪਣੇ ਆਪ ਵਿੱਚ ਠਾਣ ਲਿਆ ਭਈ ਤੁਹਾਡੇ ਕੋਲ ਫੇਰ ਦੁਖ ਨਾਲ ਨਾ ਆਵਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਪਰ ਮੈਂ ਆਪਣੇ ਆਪ ਵਿੱਚ ਮਜ਼ਬੂਤ ਇਰਾਦਾ ਕਰ ਲਿਆ ਹੈ ਕਿ ਤੁਹਾਡੇ ਕੋਲ ਫੇਰ ਦੁੱਖ ਨਾਲ ਨਾ ਆਵਾਂ। See the chapterਪਵਿੱਤਰ ਬਾਈਬਲ (Revised Common Language North American Edition)1 ਇਸੇ ਲਈ ਮੈਂ ਇਹ ਫ਼ੈਸਲਾ ਕੀਤਾ ਹੈ ਕਿ ਤੁਹਾਨੂੰ ਦੁਬਾਰਾ ਦੁਖੀ ਕਰਨ ਦੇ ਲਈ ਤੁਹਾਡੇ ਕੋਲ ਨਹੀਂ ਆਵਾਂਗਾ । See the chapterਪੰਜਾਬੀ ਮੌਜੂਦਾ ਤਰਜਮਾ1 ਮੈਂ ਆਪਣੇ ਆਪ ਵਿੱਚ ਮਜ਼ਬੂਤ ਫ਼ੈਸਲਾ ਕਰ ਲਿਆ ਹੈ ਕਿ ਤੁਹਾਡੇ ਕੋਲ ਫਿਰ ਦੁੱਖ ਨਾਲ ਨਹੀਂ ਆਵਾਂਗਾ। See the chapterਪਵਿੱਤਰ ਬਾਈਬਲ1 ਇਸੇ ਲਈ ਮੈਂ ਫ਼ੈਸਲਾ ਕੀਤਾ ਸੀ ਕਿ ਤੁਹਾਡੇ ਵੱਲ ਮੇਰੀ ਅਗਲੀ ਯਾਤਰਾ ਤੁਹਾਨੂੰ ਉਦਾਸ ਕਰਨ ਵਾਲੀ ਇੱਕ ਹੋਰ ਯਾਤਰਾ ਨਹੀਂ ਹੋਵੇਗੀ। See the chapter |