Online Bible

- Advertisements -




2 ਕੁਰਿੰਥੀ 2:10 - Punjabi Standard Bible

10 ਜਿਸ ਵਿਅਕਤੀ ਨੂੰ ਤੁਸੀਂ ਕਿਸੇ ਗੱਲ ਵਿੱਚ ਮਾਫ਼ ਕਰਦੇ ਹੋ, ਮੈਂ ਵੀ ਮਾਫ਼ ਕਰਦਾ ਹਾਂ; ਕਿਉਂਕਿ ਜੋ ਮੈਂ ਮਾਫ਼ ਕੀਤਾ, ਜੇ ਮੈਂ ਕੁਝ ਮਾਫ਼ ਕੀਤਾ, ਤਾਂ ਉਹ ਮਸੀਹ ਦੀ ਹਜ਼ੂਰੀ ਵਿੱਚ ਤੁਹਾਡੇ ਕਾਰਨ ਕੀਤਾ ਹੈ

See the chapter Copy

ਪਵਿੱਤਰ ਬਾਈਬਲ O.V. Bible (BSI)

10 ਪਰ ਜਿਹ ਨੂੰ ਤੁਸੀਂ ਕੁਝ ਮਾਫ਼ ਕਰਦੇ ਹੋ ਮੈਂ ਵੀ ਕਰਦਾ ਹਾਂ ਕਿਉਂ ਜੋ ਮੈਂ ਵੀ ਜੋ ਕੁਝ ਮਾਫ਼ ਕੀਤਾ ਹੈ, ਜੇ ਮੈਂ ਕੁਝ ਮਾਫ਼ ਕੀਤਾ ਹੈ, ਤਾਂ ਮੈਂ ਤੁਹਾਡੇ ਨਮਿੱਤ ਮਸੀਹ ਦੀ ਹਜ਼ੂਰੀ ਵਿੱਚ ਮਾਫ਼ ਕੀਤਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਪਰ ਜਿਹ ਨੂੰ ਤੁਸੀਂ ਕੁਝ ਮਾਫ਼ ਕਰਦੇ ਹੋ ਮੈਂ ਵੀ ਮਾਫ਼ ਕਰਦਾ ਹਾਂ ਕਿਉਂ ਜੋ ਮੈਂ ਵੀ ਜੋ ਕੁਝ ਮਾਫ਼ ਕੀਤਾ ਹੈ, ਤਾਂ ਮੈਂ ਤੁਹਾਡੇ ਕਾਰਨ ਮਸੀਹ ਦੀ ਹਜ਼ੂਰੀ ਵਿੱਚ ਮਾਫ਼ ਕੀਤਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

10 ਜੇਕਰ ਤੁਸੀਂ ਕਿਸੇ ਮਨੁੱਖ ਨੂੰ ਉਸ ਦੇ ਕੀਤੇ ਲਈ ਉਸ ਨੂੰ ਮਾਫ਼ ਕਰਦੇ ਹੋ ਤਾਂ ਮੈਂ ਵੀ ਉਸ ਨੂੰ ਮਾਫ਼ ਕਰਦਾ ਹਾਂ । ਪਰ ਜਦੋਂ ਮੈਂ ਆਪਣੇ ਵੱਲੋਂ ਮਾਫ਼ੀ ਦੇਣ ਦੀ ਗੱਲ ਕਰਦਾ ਹਾਂ (ਭਾਵ ਜੋ ਕੁਝ ਮੈਨੂੰ ਕਰਨਾ ਚਾਹੀਦਾ ਹੈ) ਤਾਂ ਇਹ ਮੈਂ ਤੁਹਾਡੇ ਲਈ ਹੀ ਮਸੀਹ ਦੀ ਹਜ਼ੂਰੀ ਵਿੱਚ ਕਰਦਾ ਹਾਂ ।

See the chapter Copy

ਪੰਜਾਬੀ ਮੌਜੂਦਾ ਤਰਜਮਾ

10 ਜਿਸ ਕਿਸੇ ਨੂੰ ਤੁਸੀਂ ਮਾਫ਼ ਕਰਦੇ ਹੋ, ਮੈਂ ਵੀ ਮਾਫ ਕਰਦਾ ਹਾਂ। ਕਿਉਂ ਜੋ ਮੈਂ ਵੀ ਜੋ ਕੁਝ ਮਾਫ਼ ਕੀਤਾ ਹੈ, ਮੈਂ ਤੁਹਾਡੇ ਕਾਰਨ ਮਸੀਹ ਦੀ ਹਜ਼ੂਰੀ ਵਿੱਚ ਮਾਫ਼ ਕੀਤਾ ਹੈ,

See the chapter Copy

ਪਵਿੱਤਰ ਬਾਈਬਲ

10 ਜੇ ਤੁਸੀਂ ਕਿਸੇ ਨੂੰ ਕਿਸੇ ਗੱਲ ਲਈ ਬਖਸ਼ਦੇ ਹੋ ਤਾਂ ਮੈਂ ਵੀ ਉਸ ਵਿਅਕਤੀ ਨੂੰ ਬਖਸ਼ ਦਿੰਦਾ ਹਾਂ। ਜੋ ਮੈਂ ਮੁਆਫ਼ ਕੀਤਾ ਹੈ ਜੇ ਉੱਥੇ ਕੁਝ ਵੀ ਮੁਆਫ਼ ਕਰਨ ਦੇ ਕਾਬਲ ਸੀ, ਤਾਂ ਉਹ ਮੈਂ ਮਸੀਹ ਦੀ ਹਾਜ਼ਰੀ ਵਿੱਚ ਤੁਹਾਡੀ ਖਾਤਿਰ ਮੁਆਫ਼ ਕੀਤਾ ਹੈ।

See the chapter Copy




2 ਕੁਰਿੰਥੀ 2:10

Follow us:

Advertisements


Advertisements