2 ਕੁਰਿੰਥੀ 2:11 - Punjabi Standard Bible11 ਤਾਂਕਿ ਅਜਿਹਾ ਨਾ ਹੋਵੇ ਜੋ ਸ਼ੈਤਾਨ ਸਾਡਾ ਫਾਇਦਾ ਉਠਾਵੇ, ਕਿਉਂਕਿ ਅਸੀਂ ਉਸ ਦੀਆਂ ਚਾਲਾਂ ਤੋਂ ਅਣਜਾਣ ਨਹੀਂ ਹਾਂ। See the chapterਪਵਿੱਤਰ ਬਾਈਬਲ O.V. Bible (BSI)11 ਭਈ ਸ਼ਤਾਨ ਸਾਡੇ ਨਾਲ ਹੱਥ ਨਾ ਕਰ ਜਾਏ ਕਿਉਂ ਜੋ ਅਸੀਂ ਉਸ ਦਿਆਂ ਚਾਲਿਆਂ ਤੋਂ ਅਣਜਾਣ ਨਹੀਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਾਂ ਕਿ ਸ਼ੈਤਾਨ ਸਾਡੇ ਨਾਲ ਕੋਈ ਚਾਲ ਨਾ ਚੱਲੇ ਕਿਉਂ ਜੋ ਅਸੀਂ ਉਸ ਦੀਆਂ ਚਲਾਕੀਆਂ ਤੋਂ ਅਣਜਾਣ ਨਹੀਂ। See the chapterਪਵਿੱਤਰ ਬਾਈਬਲ (Revised Common Language North American Edition)11 ਕਿਉਂਕਿ ਅਸੀਂ ਸ਼ੈਤਾਨ ਦੀਆਂ ਸਭ ਚਾਲਾਂ ਨੂੰ ਜਾਣਦੇ ਹਾਂ, ਇਸ ਲਈ ਸਾਨੂੰ ਉਸ ਨੂੰ ਆਪਣੇ ਉੱਤੇ ਭਾਰੂ ਨਹੀਂ ਹੋਣ ਦੇਣਾ ਚਾਹੀਦਾ ਹੈ । See the chapterਪੰਜਾਬੀ ਮੌਜੂਦਾ ਤਰਜਮਾ11 ਕਿ ਸ਼ੈਤਾਨ ਸਾਡੇ ਨਾਲ ਕੋਈ ਚਾਲ ਨਾ ਚੱਲੇ ਕਿਉਂ ਜੋ ਅਸੀਂ ਉਸ ਦੀਆਂ ਚਲਾਕੀਆਂ ਤੋਂ ਅਣਜਾਣ ਹਾਂ। See the chapterਪਵਿੱਤਰ ਬਾਈਬਲ11 ਅਜਿਹਾ ਮੈਂ ਇਸ ਲਈ ਕੀਤਾ ਸੀ ਤਾਂ ਜੋ ਸ਼ੈਤਾਨ ਸਾਡਾ ਫ਼ਾਇਦਾ ਨਾ ਉੱਠਾ ਸੱਕੇ ਜਿਵੇਂ ਕਿ ਅਸੀਂ ਚੰਗੀ ਤਰ੍ਹਾਂ ਉਸ ਦੀਆਂ ਯੋਜਨਾਵਾਂ ਨੂੰ ਜਾਣਦੇ ਹਾਂ। See the chapter |