Online Bible

- Advertisements -




2 ਕੁਰਿੰਥੀ 2:12 - Punjabi Standard Bible

12 ਜਦੋਂ ਮੈਂ ਮਸੀਹ ਦੀ ਖੁਸ਼ਖ਼ਬਰੀ ਸੁਣਾਉਣ ਲਈ ਤ੍ਰੋਆਸ ਆਇਆ ਤਾਂ ਪ੍ਰਭੂ ਦੁਆਰਾ ਮੇਰੇ ਲਈ ਉੱਥੇ ਇੱਕ ਦਰਵਾਜ਼ਾ ਖੋਲ੍ਹਿਆ ਗਿਆ,

See the chapter Copy

ਪਵਿੱਤਰ ਬਾਈਬਲ O.V. Bible (BSI)

12 ਜਾਂ ਮੈਂ ਮਸੀਹ ਦੀ ਖ਼ੁਸ਼ ਖ਼ਬਰੀ ਸੁਣਾਉਣ ਨੂੰ ਤ੍ਰੋਆਸ ਵਿੱਚ ਅੱਪੜਿਆ ਅਤੇ ਪ੍ਰਭੁ ਦੀ ਵੱਲੋਂ ਇੱਕ ਬੂਹਾ ਮੇਰੇ ਲਈ ਖੋਲ੍ਹਿਆ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਜਦੋਂ ਮੈਂ ਮਸੀਹ ਦੀ ਖੁਸ਼ਖਬਰੀ ਸੁਣਾਉਣ ਲਈ ਤ੍ਰੋਆਸ ਵਿੱਚ ਪਹੁੰਚਿਆ ਅਤੇ ਪ੍ਰਭੂ ਦੀ ਵੱਲੋਂ ਇੱਕ ਦਰਵਾਜ਼ਾ ਮੇਰੇ ਲਈ ਖੋਲ੍ਹਿਆ ਗਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

12 ਜਦੋਂ ਮੈਂ ਤ੍ਰੋਆਸ ਵਿੱਚ ਮਸੀਹ ਦੇ ਸ਼ੁਭ ਸਮਾਚਾਰ ਦੇ ਪ੍ਰਚਾਰ ਲਈ ਆਇਆ ਤਾਂ ਉੱਥੇ ਮੈਂ ਪ੍ਰਭੂ ਦੀ ਸੇਵਾ ਦਾ ਦਰਵਾਜ਼ਾ ਖੁੱਲ੍ਹਾ ਦੇਖਿਆ

See the chapter Copy

ਪੰਜਾਬੀ ਮੌਜੂਦਾ ਤਰਜਮਾ

12 ਜਦੋਂ ਮੈਂ ਮਸੀਹ ਦੀ ਖੁਸ਼ਖ਼ਬਰੀ ਸੁਣਾਉਣ ਲਈ ਤ੍ਰੋਆਸ ਸ਼ਹਿਰ ਵਿੱਚ ਪਹੁੰਚਿਆ ਅਤੇ ਪ੍ਰਭੂ ਦੀ ਵੱਲੋਂ ਇੱਕ ਦਰਵਾਜ਼ਾ ਮੇਰੇ ਲਈ ਖੋਲ੍ਹਿਆ ਗਿਆ,

See the chapter Copy

ਪਵਿੱਤਰ ਬਾਈਬਲ

12 ਮੈਂ ਤ੍ਰੋਆਸ ਵਿੱਚ ਮਸੀਹ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਗਿਆ ਸਾਂ। ਪ੍ਰਭੂ ਨੇ ਉੱਥੇ ਇੱਕ ਚੰਗਾ ਮੌਕਾ ਪ੍ਰਦਾਨ ਕੀਤਾ ਸੀ।

See the chapter Copy




2 ਕੁਰਿੰਥੀ 2:12

Follow us:

Advertisements


Advertisements