2 ਕੁਰਿੰਥੀ 2:14 - Punjabi Standard Bible14 ਪਰਮੇਸ਼ਰ ਦਾ ਧੰਨਵਾਦ ਹੋਵੇ ਜਿਹੜਾ ਹਮੇਸ਼ਾ ਸਾਨੂੰ ਮਸੀਹ ਵਿੱਚ ਜਿੱਤ ਦੇ ਜਸ਼ਨ ਵਿੱਚ ਲਈ ਫਿਰਦਾ ਹੈ ਅਤੇ ਸਾਡੇ ਦੁਆਰਾ ਆਪਣੇ ਗਿਆਨ ਦੀ ਮਹਿਕ ਹਰ ਥਾਂ ਫੈਲਾਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)14 ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਫਤਹ ਦੇ ਕੇ ਲਈ ਫਿਰਦਾ ਹੈ ਅਰ ਉਹ ਦੇ ਗਿਆਨ ਦੀ ਵਾਸਨਾ ਸਾਡੇ ਰਾਹੀਂ ਥਾਓਂ ਥਾਈਂ ਖਿਲਾਰਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਉਸ ਦੇ ਗਿਆਨ ਦੀ ਖੁਸ਼ਬੂ ਸਾਡੇ ਰਾਹੀਂ ਜਗ੍ਹਾ-ਜਗ੍ਹਾ ਖਿਲਾਰਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)14 ਪਰ ਪਰਮੇਸ਼ਰ ਦਾ ਧੰਨਵਾਦ ਹੋਵੇ ਜਿਹੜੇ ਹਮੇਸ਼ਾ ਸਾਨੂੰ ਮਸੀਹ ਦੇ ਰਾਹੀਂ ਜੇਤੂ ਬਣਾਉਂਦੇ ਹਨ ! ਉਹ ਹਮੇਸ਼ਾ ਮਸੀਹ ਦੇ ਗਿਆਨ ਨੂੰ ਸਾਡੇ ਦੁਆਰਾ ਹਰ ਥਾਂ ਸੁਗੰਧ ਦੀ ਤਰ੍ਹਾਂ ਫੈਲਾਉਂਦੇ ਹਨ । See the chapterਪੰਜਾਬੀ ਮੌਜੂਦਾ ਤਰਜਮਾ14 ਪਰ ਧੰਨਵਾਦ ਹੈ ਪਰਮੇਸ਼ਵਰ ਦਾ, ਜੋ ਹਮੇਸ਼ਾ ਸਾਨੂੰ ਮਸੀਹ ਵਿੱਚ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਹਰ ਜਗ੍ਹਾ ਆਪਣੇ ਗਿਆਨ ਦੀ ਖੁਸ਼ਬੂ ਫੈਲਾਉਣ ਲਈ ਸਾਡੀ ਵਰਤੋਂ ਕਰਦਾ ਹੈ। See the chapterਪਵਿੱਤਰ ਬਾਈਬਲ14 ਪਰ ਪਰਮੇਸ਼ੁਰ ਦਾ ਧੰਨਵਾਦ ਹੈ। ਪਰਮੇਸ਼ੁਰ ਸਦਾ ਹੀ ਸਾਡੀ ਮਸੀਹ ਰਾਹੀਂ, ਮਹਾਨ ਜਿੱਤ ਵੱਲ ਅਗਵਾਈ ਕਰਦਾ ਹੈ। ਪਰਮੇਸ਼ੁਰ ਸਾਨੂੰ ਸਾਰੇ ਪਾਸੀਂ ਇੱਕ ਚੰਗੇ ਸੁਗੰਧਿਤ ਇਤ੍ਰ ਦੀ ਤਰ੍ਹਾਂ ਆਪਣਾ ਗਿਆਨ ਫ਼ੈਲਾਉਣ ਲਈ ਇਸਤੇਮਾਲ ਕਰਦਾ ਹੈ। See the chapter |