Online Bible

- Advertisements -




2 ਕੁਰਿੰਥੀ 2:15 - Punjabi Standard Bible

15 ਕਿਉਂਕਿ ਬਚਾਏ ਜਾਣ ਵਾਲਿਆਂ ਅਤੇ ਨਾਸ ਹੋਣ ਵਾਲਿਆਂ ਵਿਚਕਾਰ ਅਸੀਂ ਪਰਮੇਸ਼ਰ ਦੇ ਲਈ ਮਸੀਹ ਦੀ ਸੁਗੰਧ ਹਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਓਹਨਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਓਹਨਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ ਮਸੀਹ ਦੀ ਸੁਗੰਧੀ ਹਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਉਨ੍ਹਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਉਨ੍ਹਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ, ਮਸੀਹ ਦੀ ਖੁਸ਼ਬੂ ਹਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

15 ਕਿਉਂਕਿ ਅਸੀਂ ਪਰਮੇਸ਼ਰ ਦੇ ਲਈ ਮੁਕਤੀ ਦੀ ਰਾਹ ਉੱਤੇ ਚੱਲਣ ਵਾਲਿਆਂ ਅਤੇ ਨਾਸ਼ ਦੀ ਰਾਹ ਉੱਤੇ ਚੱਲਣ ਵਾਲਿਆਂ ਲਈ ਮਸੀਹ ਦੀ ਸੁਗੰਧ ਹਾਂ,

See the chapter Copy

ਪੰਜਾਬੀ ਮੌਜੂਦਾ ਤਰਜਮਾ

15 ਕਿਉਂਕਿ ਅਸੀਂ ਪਰਮੇਸ਼ਵਰ ਦੇ ਲਈ ਉਹਨਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਕਰ ਰਹੇ ਹਨ ਅਤੇ ਉਹਨਾਂ ਲਈ ਜਿਹੜੇ ਨਾਸ਼ ਹੋ ਰਹੇ ਮਸੀਹ ਖੁਸ਼ਬੂ ਹਾਂ।

See the chapter Copy

ਪਵਿੱਤਰ ਬਾਈਬਲ

15 ਸਾਡੀ ਪਰਮੇਸ਼ੁਰ ਨੂੰ ਭੇਟ ਇਹ ਹੈ। ਅਸੀਂ ਲੋਕਾਂ ਵਿੱਚ ਮਸੀਹ ਦੀ ਮਿੱਠੀ ਸੁਗੰਧ ਹਾਂ ਜਿਹੜੇ ਬਚਾਏ ਜਾ ਰਹੇ ਹਨ ਅਤੇ ਉਨ੍ਹਾਂ ਲੋਕਾਂ ਵਿੱਚ ਵੀ ਜਿਹੜੇ ਗੁਆਚੇ ਹੋਏ ਹਨ।

See the chapter Copy




2 ਕੁਰਿੰਥੀ 2:15

Follow us:

Advertisements


Advertisements