2 ਕੁਰਿੰਥੀ 2:17 - Punjabi Standard Bible17 ਕਿਉਂਕਿ ਅਸੀਂ ਉਨ੍ਹਾਂ ਬਹੁਤਿਆਂ ਵਰਗੇ ਨਹੀਂ ਹਾਂ ਜਿਹੜੇ ਪਰਮੇਸ਼ਰ ਦੇ ਵਚਨ ਵਿੱਚ ਮਿਲਾਵਟ ਕਰਦੇ ਹਨ, ਸਗੋਂ ਉਨ੍ਹਾਂ ਵਰਗੇ ਹਾਂ ਜਿਹੜੇ ਸਚਾਈ ਨਾਲ ਅਤੇ ਪਰਮੇਸ਼ਰ ਦੀ ਵੱਲੋਂ ਪਰਮੇਸ਼ਰ ਦੇ ਸਨਮੁੱਖ ਮਸੀਹ ਵਿੱਚ ਬੋਲਦੇ ਹਨ। See the chapterਪਵਿੱਤਰ ਬਾਈਬਲ O.V. Bible (BSI)17 ਅਸੀਂ ਤਾਂ ਬਾਹਲਿਆਂ ਦੀ ਨਿਆਈਂ ਪਰਮੇਸ਼ੁਰ ਦੀ ਬਾਣੀ ਵਿੱਚ ਮਿਲਾਓਟ ਨਹੀਂ ਕਰਦੇ ਪਰ ਨਿਸ਼ਕਪਟਤਾ ਨਾਲ ਪਰਮੇਸ਼ੁਰ ਦੀ ਵੱਲੋਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਸੀਂ ਤਾਂ ਬਹੁਤਿਆਂ ਦੀ ਤਰ੍ਹਾਂ ਪਰਮੇਸ਼ੁਰ ਦੀ ਬਾਣੀ ਵਿੱਚ ਮਿਲਾਵਟ ਨਹੀਂ ਕਰਦੇ, ਪਰ ਨਿਸ਼ਕਪਟਤਾ ਨਾਲ ਪਰਮੇਸ਼ੁਰ ਦੀ ਵੱਲੋਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ। See the chapterਪਵਿੱਤਰ ਬਾਈਬਲ (Revised Common Language North American Edition)17 ਕਿਉਂਕਿ ਅਸੀਂ ਉਹਨਾਂ ਬਹੁਤ ਸਾਰੇ ਲੋਕਾਂ ਦੀ ਤਰ੍ਹਾਂ ਨਹੀਂ ਹਾਂ ਜਿਹੜੇ ਪਰਮੇਸ਼ਰ ਦੇ ਵਚਨ ਵਿੱਚ ਮਿਲਾਵਟ ਕਰਦੇ ਹਨ ਸਗੋਂ ਅਸੀਂ ਪਰਮੇਸ਼ਰ ਵੱਲੋਂ ਭੇਜੇ ਹੋਏ ਲੋਕਾਂ ਦੀ ਤਰ੍ਹਾਂ ਪੂਰੀ ਇਮਾਨਦਾਰੀ ਦੇ ਨਾਲ ਪਰਮੇਸ਼ਰ ਦੇ ਸਾਹਮਣੇ ਮਸੀਹ ਦੇ ਵਿੱਚ ਹੋ ਕੇ ਬੋਲਦੇ ਹਾਂ । See the chapterਪੰਜਾਬੀ ਮੌਜੂਦਾ ਤਰਜਮਾ17 ਬਹੁਤ ਸਾਰੇ ਲੋਕਾਂ ਦੀ ਤਰ੍ਹਾਂ, ਅਸੀਂ ਫਾਇਦੇ ਲਈ ਪਰਮੇਸ਼ਵਰ ਦੇ ਬਚਨ ਨੂੰ ਅੱਗੇ ਨਹੀਂ ਵਧਾਉਂਦੇ। ਪਰ ਮਸੀਹ ਵਿੱਚ ਅਸੀਂ ਪਰਮੇਸ਼ਵਰ ਦੇ ਅੱਗੇ ਨਿਸ਼ਕਪਟਤਾ ਦੇ ਨਾਲ ਬੋਲਦੇ ਹਾਂ, ਜਿਵੇਂ ਪਰਮੇਸ਼ਵਰ ਦੁਆਰਾ ਭੇਜੇ ਗਏ। See the chapterਪਵਿੱਤਰ ਬਾਈਬਲ17 ਬਹੁਤ ਸਾਰੇ ਲੋਕਾਂ ਵਾਂਗ, ਮੁਨਾਫ਼ੇ ਲਈ ਅਸੀਂ ਪਰਮੇਸ਼ੁਰ ਦਾ ਸ਼ਬਦ ਨਹੀਂ ਵੇਚ ਰਹੇ। ਨਹੀਂ! ਪਰ ਅਸੀਂ ਮਸੀਹ ਵਿੱਚ ਪਰਮੇਸ਼ੁਰ ਅੱਗੇ ਸਚਿਆਈ ਨਾਲ ਬੋਲਦੇ ਹਾਂ। ਅਸੀਂ ਪਰਮੇਸ਼ੁਰ ਵੱਲੋਂ ਭੇਜੇ ਬੰਦਿਆਂ ਵਾਂਗ ਬੋਲਦੇ ਹਾਂ। See the chapter |