Online Bible

- Advertisements -




2 ਕੁਰਿੰਥੀ 2:5 - Punjabi Standard Bible

5 ਜੇ ਕਿਸੇ ਨੇ ਦੁੱਖ ਪਹੁੰਚਾਇਆ ਹੈ ਤਾਂ ਉਸ ਨੇ ਮੈਨੂੰ ਹੀ ਨਹੀਂ, ਸਗੋਂ ਕੁਝ ਹੱਦ ਤੱਕ ਤੁਹਾਨੂੰ ਵੀ ਦੁੱਖ ਪਹੁੰਚਾਇਆ ਹੈ; (ਮੈਂ ਵਧਾ ਚੜ੍ਹਾ ਕੇ ਨਹੀਂ ਕਹਿੰਦਾ)।

See the chapter Copy

ਪਵਿੱਤਰ ਬਾਈਬਲ O.V. Bible (BSI)

5 ਪਰ ਜੇ ਕਿਨੇ ਦੁਖ ਦਿੱਤਾ ਹੈ ਤਾਂ ਮੈਨੂੰ ਨਹੀਂ ਸਗੋਂ ਕੁਝਕੁ (ਭਈ ਉਹ ਨੂੰ ਬਹੁਤ ਦੱਬ ਨਾ ਚਾੜ੍ਹਾਂ) ਤੁਸਾਂ ਸਭਨਾਂ ਨੂੰ ਦੁੱਖ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਪਰ ਜੇ ਕਿਸੇ ਨੇ ਦੁੱਖ ਦਿੱਤਾ ਹੈ ਤਾਂ ਮੈਨੂੰ ਨਹੀਂ ਸਗੋਂ ਕੁਝ ਕੁ (ਜੋ ਉਸ ਨਾਲ ਬਹੁਤ ਧੱਕਾ ਨਾ ਕਰਾਂ) ਤੁਹਾਨੂੰ ਸਭਨਾਂ ਨੂੰ ਦੁੱਖ ਦਿੱਤਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਜੇਕਰ ਕਿਸੇ ਨੇ ਕਿਸੇ ਨੂੰ ਦੁਖੀ ਕੀਤਾ ਹੈ ਤਾਂ ਉਹ ਕੇਵਲ ਮੈਨੂੰ ਹੀ ਨਹੀਂ ਸਗੋਂ ਕੁਝ ਹੱਦ ਤੱਕ ਤੁਹਾਨੂੰ ਸਾਰਿਆਂ ਨੂੰ ਕੀਤਾ ਹੈ, ਇਹ ਮੈਂ ਵਧਾ ਚੜ੍ਹਾ ਕੇ ਨਹੀਂ ਕਹਿ ਰਿਹਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਜੇ ਕਿਸੇ ਨੇ ਦੁਖੀ ਕੀਤਾ ਹੈ, ਤਾਂ ਉਸਨੇ ਮੈਨੂੰ ਇੰਨਾ ਦੁਖੀ ਨਹੀਂ ਕੀਤਾ ਜਿੰਨਾ ਉਸਨੇ ਤੁਹਾਡੇ ਸਾਰਿਆਂ ਨੂੰ ਕੁਝ ਹੱਦ ਤੱਕ ਦੁਖੀ ਕੀਤਾ ਹੈ, ਇਸ ਨੂੰ ਬਹੁਤ ਗੰਭੀਰਤਾ ਨਾਲ ਹੋਰ ਕੁਝ ਨਹੀਂ ਕਹਿਣਾ ਚਾਹੁੰਦਾ।

See the chapter Copy

ਪਵਿੱਤਰ ਬਾਈਬਲ

5 ਤੁਹਾਡੇ ਟੋਲੇ ਵਿੱਚੋਂ ਕਿਸੇ ਇੱਕ ਵਿਅਕਤੀ ਨੇ ਮੈਨੂੰ ਉਦਾਸੀ ਦਿੱਤੀ ਹੈ। ਉਸ ਨੇ ਮੈਨੂੰ ਹੀ ਉਦਾਸ ਨਹੀਂ ਕੀਤਾ, ਪਰ ਤੁਹਾਨੂੰ ਸਾਰਿਆਂ ਨੂੰ ਕੀਤਾ ਹੈ। ਜੋ ਮੈਂ ਆਖਦਾ ਹਾਂ, ਇੱਕ ਢੰਗ ਨਾਲ, ਉਹੀ ਤੁਹਾਡੇ ਸਾਰਿਆਂ ਲਈ ਉਦਾਸੀ ਲਿਆਇਆ ਸੀ। (ਮੈਂ ਇਹ ਇਸ ਲਈ ਆਖਦਾ ਹਾਂ ਕਿਉਂਕਿ ਮੈਂ ਉਸ ਉੱਤੇ ਬਹੁਤ ਜ਼ਿਆਦੇ ਕਠੋਰ ਨਹੀਂ ਹੋਣਾ ਚਾਹੁੰਦਾ।)

See the chapter Copy




2 ਕੁਰਿੰਥੀ 2:5

Follow us:

Advertisements


Advertisements