Online Bible

- Advertisements -




2 ਕੁਰਿੰਥੀ 2:7 - Punjabi Standard Bible

7 ਸੋ ਇਸ ਦੇ ਉਲਟ ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਉਸ ਨੂੰ ਮਾਫ਼ ਕਰੋ ਅਤੇ ਦਿਲਾਸਾ ਦਿਓ, ਕਿਤੇ ਅਜਿਹਾ ਨਾ ਹੋਵੇ ਕਿ ਇਹੋ ਜਿਹਾ ਵਿਅਕਤੀ ਹੋਰ ਜ਼ਿਆਦਾ ਗਮ ਵਿੱਚ ਡੁੱਬ ਜਾਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਸੋ ਉਲਟਾ ਤੁਹਾਨੂੰ ਚਾਹੀਦਾ ਹੈ ਕਿ ਜੋ ਉਹ ਨੂੰ ਮਾਫ਼ ਕਰੋ ਅਤੇ ਦਿਲਾਸਾ ਦਿਓ ਮਤੇ ਬਹੁਤਾ ਗ਼ਮ ਏਹੋ ਜੇਹੇ ਮਨੁੱਖ ਨੂੰ ਨਾ ਖਾ ਜਾਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਸਗੋਂ ਤੁਹਾਨੂੰ ਚਾਹੀਦਾ ਹੈ ਜੋ ਉਸ ਨੂੰ ਮਾਫ਼ ਕਰੋ ਅਤੇ ਦਿਲਾਸਾ ਦਿਓ। ਇਸ ਤਰ੍ਹਾਂ ਨਾ ਹੋਵੇ ਬਹੁਤਾ ਗ਼ਮ ਇਹੋ ਜਿਹੇ ਮਨੁੱਖ ਨੂੰ ਖਾ ਜਾਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਹੁਣ ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਉਸ ਨੂੰ ਮਾਫ਼ ਕਰੋ ਅਤੇ ਉਸ ਨੂੰ ਹੌਸਲਾ ਦੇਵੋ, ਕਿਤੇ ਉਹ ਮਨੁੱਖ ਹੋਰ ਜ਼ਿਆਦਾ ਦੁੱਖ ਵਿੱਚ ਡੁੱਬ ਨਾ ਜਾਵੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਸਗੋਂ ਹੁਣ ਤੁਹਾਨੂੰ ਚਾਹੀਦਾ ਹੈ ਅਜਿਹੇ ਵਿਅਕਤੀ ਨੂੰ ਮਾਫ਼ ਕਰੋ ਅਤੇ ਦਿਲਾਸਾ ਦਿਓ, ਤੋਂ ਜੋ ਇਸ ਤਰ੍ਹਾਂ ਨਾ ਹੋਵੇ ਕਿ ਉਹ ਬਹੁਤ ਜ਼ਿਆਦਾ ਦੁੱਖ ਵਿੱਚ ਡੁੱਬ ਜਾਵੇ।

See the chapter Copy

ਪਵਿੱਤਰ ਬਾਈਬਲ

7 ਪਰ ਹੁਣ ਤੁਹਾਨੂੰ ਉਸ ਨੂੰ ਮਾਫ਼ ਕਰ ਦੇਣਾ ਚਾਹੀਦਾ ਹੈ ਅਤੇ ਉਸ ਨੂੰ ਤਸੱਲੀ ਦੇਣੀ ਚਾਹੀਦੀ ਹੈ। ਇਹ ਗੱਲ ਉਸ ਨੂੰ ਹੱਦ ਤੋਂ ਵੱਧ ਉਦਾਸ ਹੋਣ ਲਈ ਪੂਰੀ ਤਰ੍ਹਾਂ ਦੁੱਖੀ ਹੋਣ ਤੋਂ ਰੋਕ ਲਵੇਗੀ।

See the chapter Copy




2 ਕੁਰਿੰਥੀ 2:7

Follow us:

Advertisements


Advertisements