Online Bible

- Advertisements -




2 ਕੁਰਿੰਥੀ 2:8 - Punjabi Standard Bible

8 ਇਸ ਲਈ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਉਸ ਦੇ ਪ੍ਰਤੀ ਪ੍ਰੇਮ ਵਿਖਾਓ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਉਪਰੰਤ ਜੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਉਸ ਉੱਤੇ ਆਪਣੇ ਪ੍ਰੇਮ ਨੂੰ ਜ਼ਾਹਰ ਕਰੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਉਪਰੰਤ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਉਸ ਨੂੰ ਆਪਣੇ ਪਿਆਰ ਦਾ ਸਬੂਤ ਦਿਓ।

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਇਸ ਲਈ ਮੇਰੀ ਤੁਹਾਡੇ ਅੱਗੇ ਬੇਨਤੀ ਹੈ ਕਿ ਤੁਸੀਂ ਉਸ ਨੂੰ ਦੁਬਾਰਾ ਆਪਣੇ ਪਿਆਰ ਦਾ ਸਬੂਤ ਦੇਵੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

8 ਇਸ ਲਈ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸਦੇ ਲਈ ਆਪਣੇ ਪਿਆਰ ਨੂੰ ਜ਼ਾਹਰ ਕਰੋ।

See the chapter Copy

ਪਵਿੱਤਰ ਬਾਈਬਲ

8 ਇਸ ਲਈ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਇਹ ਦਰਸ਼ਾਉ ਕਿ ਤੁਸੀਂ ਉਸ ਨੂੰ ਪਿਆਰ ਕਰਦੇ ਹੋ।

See the chapter Copy




2 ਕੁਰਿੰਥੀ 2:8

Follow us:

Advertisements


Advertisements