2 ਕੁਰਿੰਥੀ 2:9 - Punjabi Standard Bible9 ਮੈਂ ਇਸ ਲਈ ਵੀ ਲਿਖਿਆ ਕਿ ਤੁਹਾਨੂੰ ਪਰਖ ਕੇ ਜਾਣ ਲਵਾਂ ਜੋ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰ ਹੋ ਜਾਂ ਨਹੀਂ। See the chapterਪਵਿੱਤਰ ਬਾਈਬਲ O.V. Bible (BSI)9 ਕਿਉਂ ਜੋ ਮੈਂ ਇਸ ਲਈ ਵੀ ਲਿਖਿਆ ਸੀ ਜੋ ਤੁਹਾਨੂੰ ਪਰਖ ਕੇ ਵੇਖਾਂ ਭਈ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰ ਹੋ ਯਾ ਨਹੀਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕਿਉਂ ਜੋ ਮੈਂ ਇਸ ਲਈ ਵੀ ਲਿਖਿਆ ਸੀ ਜੋ ਤੁਹਾਨੂੰ ਪਰਖ ਕੇ ਵੇਖਾਂ ਕਿ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰ ਹੋ ਜਾਂ ਨਹੀਂ। See the chapterਪਵਿੱਤਰ ਬਾਈਬਲ (Revised Common Language North American Edition)9 ਇਸੇ ਲਈ ਮੈਂ ਤੁਹਾਨੂੰ ਪੱਤਰ ਲਿਖਿਆ ਸੀ ਕਿ ਮੈਂ ਤੁਹਾਨੂੰ ਪਰਖਾਂ ਅਤੇ ਦੇਖਾਂ ਕਿ ਤੁਸੀਂ ਹਮੇਸ਼ਾ ਮੇਰੀ ਗੱਲ ਮੰਨਦੇ ਹੋ ਜਾਂ ਨਹੀਂ । See the chapterਪੰਜਾਬੀ ਮੌਜੂਦਾ ਤਰਜਮਾ9 ਕਿਉਂ ਜੋ ਇਹ ਪੱਤਰ ਮੈਂ ਇਸ ਲਈ ਵੀ ਲਿਖਿਆ ਸੀ ਜੋ ਤੁਹਾਨੂੰ ਪਰਖ ਕੇ ਵੇਖਾਂ ਕਿ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰੀ ਹੋ ਜਾਂ ਨਹੀਂ। See the chapterਪਵਿੱਤਰ ਬਾਈਬਲ9 ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਖੱਤ ਲਿਖਿਆ ਸੀ। ਮੈਂ ਜਾਨਣ ਲਈ ਤੁਹਾਡੀ ਪਰੀਖਿਆ ਲੈਣੀ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਸਾਰੇ ਕਾਸੇ ਬਾਰੇ, ਜੋ ਮੈਂ ਆਖ ਰਿਹਾ ਹਾਂ, ਆਗਿਆਕਾਰੀ ਹੋ ਜਾਂ ਨਹੀਂ। See the chapter |