Online Bible

- Advertisements -




2 ਕੁਰਿੰਥੀ 3:1 - Punjabi Standard Bible

1 ਕੀ ਅਸੀਂ ਫੇਰ ਤੋਂ ਆਪਣੀ ਹੀ ਪ੍ਰਸ਼ੰਸਾ ਕਰਨ ਲੱਗੇ ਹਾਂ? ਜਾਂ ਕੀ ਸਾਨੂੰ ਵੀ ਕਈਆਂ ਵਾਂਗ ਤੁਹਾਡੇ ਤੋਂ ਪ੍ਰਸ਼ੰਸਾ-ਪੱਤਰ ਲੈਣ ਜਾਂ ਦੇਣ ਦੀ ਜ਼ਰੂਰਤ ਹੈ?

See the chapter Copy

ਪਵਿੱਤਰ ਬਾਈਬਲ O.V. Bible (BSI)

1 ਕੀ ਅਸੀਂ ਫੇਰ ਆਪਣੀ ਨੇਕ ਨਾਮੀ ਦੱਸਣ ਲੱਗੇ ਹਾਂ ਅਥਵਾ ਕਈਆ ਵਾਂਙੁ ਸਾਨੂੰ ਭੀ ਤੁਹਾਡੇ ਕੋਲ ਯਾ ਤੁਹਾਡੀ ਵੱਲੋਂ ਨੇਕ ਨਾਮੀ ਦੀਆਂ ਚਿੱਠੀਆਂ ਦੀ ਲੋੜ ਹੈ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਕੀ ਅਸੀਂ ਫਿਰ ਆਪਣੀ ਨੇਕਨਾਮੀ ਦੱਸਣ ਲੱਗੇ ਹਾਂ ਜਾਂ ਕਈਆਂ ਵਾਂਗੂੰ ਸਾਨੂੰ ਵੀ ਤੁਹਾਡੇ ਕੋਲ ਜਾਂ ਤੁਹਾਡੀ ਵੱਲੋਂ ਨੇਕਨਾਮੀ ਦੀਆਂ ਚਿੱਠੀਆਂ ਦੀ ਜ਼ਰੂਰਤ ਹੈ?

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਕੀ ਅਸੀਂ ਦੁਬਾਰਾ ਆਪਣੀ ਵਡਿਆਈ ਕਰਵਾਉਣੀ ਚਾਹੁੰਦੇ ਹਾਂ ? ਜਾਂ ਹੋਰ ਲੋਕਾਂ ਦੀ ਤਰ੍ਹਾਂ ਅਸੀਂ ਤੁਹਾਡੇ ਕੋਲੋਂ ਜਾਂ ਤੁਹਾਡੇ ਲਈ ਵਡਿਆਈ ਭਰੇ ਮਾਣ-ਪੱਤਰ ਚਾਹੁੰਦੇ ਹਾਂ ?

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਕੀ ਅਸੀਂ ਦੁਬਾਰਾ ਆਪਣੀ ਸ਼ਲਾਘਾ ਕਰਨੀ ਸ਼ੁਰੂ ਕਰ ਰਹੇ ਹਾਂ? ਜਾਂ ਕੀ ਸਾਨੂੰ ਕੁਝ ਲੋਕਾਂ ਵਾਂਗ, ਤੁਹਾਨੂੰ ਜਾਂ ਤੁਹਾਡੇ ਵੱਲੋਂ ਸਿਫਾਰਸ਼ ਪੱਤਰ ਦੀ ਜ਼ਰੂਰਤ ਹੈ?

See the chapter Copy

ਪਵਿੱਤਰ ਬਾਈਬਲ

1 ਕੀ ਅਸੀਂ ਫ਼ੇਰ ਤੋਂ ਆਪਣੇ-ਆਪ ਬਾਰੇ ਸ਼ੇਖੀ ਮਾਰਨ ਲੱਗ ਪਏ ਹਾਂ? ਕੀ ਕੁਝ ਹੋਰ ਲੋਕਾਂ ਵਾਂਗ, ਸਾਨੂੰ ਵੀ ਤੁਹਾਡੇ ਕੋਲ ਪਰਿਚਯ ਪੱਤਰ ਲਿਆਉਣੇ ਚਾਹੀਦੇ ਹਨ ਜਾਂ ਤੁਹਾਥੋਂ ਇਹ ਪੱਤਰ ਲੈਣੇ ਚਾਹੀਦੇ ਹਨ।

See the chapter Copy




2 ਕੁਰਿੰਥੀ 3:1

Follow us:

Advertisements


Advertisements