Online Bible

- Advertisements -




2 ਕੁਰਿੰਥੀ 3:10 - Punjabi Standard Bible

10 ਬਲਕਿ ਉਹ ਜੋ ਤੇਜਵਾਨ ਸੀ ਹੁਣ ਉਸ ਤੋਂ ਵਧੀਕ ਤੇਜਵਾਨ ਦੇ ਸਾਹਮਣੇ ਤੇਜਵਾਨ ਨਾ ਰਹੀ,

See the chapter Copy

ਪਵਿੱਤਰ ਬਾਈਬਲ O.V. Bible (BSI)

10 ਉਹ ਜੋ ਤੇਜਵਾਨ ਕੀਤੀ ਹੋਈ ਸੀ ਸੋ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਨਾ ਰਹੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਉਹ ਸੇਵਕਾਈ ਜੋ ਤੇਜਵਾਨ ਕੀਤੀ ਹੋਈ ਸੀ ਉਹ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਬਣੀ ਨਾ ਰਹੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

10 ਫਿਰ ਸੱਚ ਤਾਂ ਇਹ ਹੈ ਕਿ ਜੋ ਪਹਿਲਾਂ ਤੇਜਮਾਨ ਸੀ, ਉਹ ਹੁਣ ਨਹੀਂ ਰਿਹਾ ਅਤੇ ਉਸ ਦੀ ਥਾਂ ਉਸ ਤੋਂ ਵੀ ਮਹਾਨ ਤੇਜ ਨੇ ਲੈ ਲਈ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

10 ਕਿਉਂਕਿ ਉਹ ਚਮਕਦਾਰ ਮਹਿਮਾ ਜਿਹੜੀ ਪਹਿਲਾਂ ਸੀ ਉਹ ਸ਼ਾਨਦਾਰ ਮਹਿਮਾ ਹੁਣ ਖਤਮ ਹੋ ਗਈ ਹੈ।

See the chapter Copy

ਪਵਿੱਤਰ ਬਾਈਬਲ

10 ਉਸ ਪੁਰਾਣੇ ਕਰਾਰ ਦੀ ਮਹਿਮਾ ਸੀ। ਪਰ ਜਦੋਂ ਪੁਰਾਣੀ ਮਹਿਮਾ ਦੀ ਸਮਾਨਤਾ ਨਵੇਂ ਕਰਾਰ ਦੀ ਵਡੇਰੀ ਮਹਿਮਾ ਨਾਲ ਕੀਤੀ ਜਾਂਦੀ ਹੈ ਤਾਂ ਇਹ ਆਪਣੀ ਮਹਿਮਾ ਗੁਆ ਲੈਂਦਾ ਹੈ।

See the chapter Copy




2 ਕੁਰਿੰਥੀ 3:10

Follow us:

Advertisements


Advertisements