2 ਕੁਰਿੰਥੀ 3:11 - Punjabi Standard Bible11 ਕਿਉਂਕਿ ਜੇ ਉਹ ਜੋ ਤੇਜਵਾਨ ਸੀ ਮੱਧਮ ਪੈਂਦੀ ਜਾਂਦੀ ਸੀ ਤਾਂ ਉਹ ਜੋ ਸਥਿਰ ਹੈ ਹੋਰ ਵੀ ਜ਼ਿਆਦਾ ਤੇਜਵਾਨ ਹੋਵੇਗੀ। See the chapterਪਵਿੱਤਰ ਬਾਈਬਲ O.V. Bible (BSI)11 ਕਿਉਂਕਿ ਜੇ ਉਹ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਥਿਰ ਰਹਿਣ ਵਾਲੀ ਹੈ ਕਿੰਨੀ ਵਧੀਕ ਤੇਜ ਨਾਲ ਹੋਵੇਗੀ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕਿਉਂਕਿ ਜੇ ਉਹ ਸੇਵਕਾਈ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਸਥਿਰ ਰਹਿਣ ਵਾਲੀ ਹੈ ਉਹ ਕਿੰਨੀ ਵੱਧ ਕੇ ਤੇਜ ਨਾਲ ਹੋਵੇਗੀ!। See the chapterਪਵਿੱਤਰ ਬਾਈਬਲ (Revised Common Language North American Edition)11 ਕਿਉਂਕਿ ਜੇਕਰ ਥੋੜ੍ਹੇ ਸਮੇਂ ਤੱਕ ਰਹਿਣ ਵਾਲੇ ਦਾ ਆਪਣਾ ਤੇਜ ਇੰਨਾ ਸੀ ਤਾਂ ਫਿਰ ਅਨੰਤਕਾਲ ਤੱਕ ਰਹਿਣ ਵਾਲੇ ਦਾ ਤੇਜ ਕਿੰਨਾ ਜ਼ਿਆਦਾ ਹੋਵੇਗਾ । See the chapterਪੰਜਾਬੀ ਮੌਜੂਦਾ ਤਰਜਮਾ11 ਜੇ ਉਹ ਮਹਿਮਾ ਇਸ ਤਰ੍ਹਾਂ ਦਾ ਸੀ, ਜੋ ਲਗਾਤਾਰ ਘਟਦਾ ਗਈ, ਤਾਂ ਉਹ ਮਹਿਮਾ, ਜੋ ਹਮੇਸ਼ਾ ਸਥਿਰ ਰਹਿਣ ਵਾਲਾ ਹੈ ਇਸ ਤੋਂ ਕਿੰਨ੍ਹਾ ਵਧੀਕ ਹੋਵੇਗਾ! See the chapterਪਵਿੱਤਰ ਬਾਈਬਲ11 ਜੇ ਉਹ ਨਵਾਂ ਕਰਾਰ ਜਿਹੜਾ ਮਹਿਮਾ ਨਾਲ ਆਇਆ, ਫ਼ਿੱਕਾ ਹੋ ਸੱਕਦਾ ਹੈ, ਤਾਂ ਨਵਾਂ ਕਰਾਰ, ਜਿਹੜਾ ਸਦੀਵੀ ਜਾਰੀ ਰਹੇਗਾ, ਮਹਾਨ ਮਹਿਮਾ ਰੱਖਦਾ ਹੈ। See the chapter |