Online Bible

- Advertisements -




2 ਕੁਰਿੰਥੀ 3:12 - Punjabi Standard Bible

12 ਇਸ ਲਈ ਅਜਿਹੀ ਆਸ ਹੋਣ ਕਰਕੇ ਅਸੀਂ ਬੜੀ ਦਲੇਰੀ ਨਾਲ ਬੋਲਦੇ ਹਾਂ,

See the chapter Copy

ਪਵਿੱਤਰ ਬਾਈਬਲ O.V. Bible (BSI)

12 ਉਪਰੰਤ ਜਦੋਂ ਸਾਨੂੰ ਐਡੀ ਆਸ ਹੈ ਤਦੋਂ ਅਸੀਂ ਵੱਡੇ ਨਿਧੜਕ ਬੋਲਦੇ ਹਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਉਪਰੰਤ ਜਦੋਂ ਸਾਨੂੰ ਅਜਿਹੀ ਆਸ ਹੈ ਤਦ ਅਸੀਂ ਨਿਡਰ ਹੋ ਕੇ ਬੋਲਦੇ ਹਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

12 ਅਸੀਂ ਇਸ ਲਈ ਇੰਨੀ ਦਲੇਰੀ ਨਾਲ ਬੋਲ ਰਹੇ ਹਾਂ ਕਿਉਂਕਿ ਇਹ ਹੀ ਸਾਡੀ ਉਮੀਦ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

12 ਇਸ ਲਈ, ਜਦੋਂ ਸਾਡੀ ਅਜਿਹੀ ਆਸ ਹੈ, ਤਾਂ ਅਸੀਂ ਨਿਡਰ ਹਾਂ।

See the chapter Copy

ਪਵਿੱਤਰ ਬਾਈਬਲ

12 ਸਾਨੂੰ ਇਸ ਗੱਲ ਦੀ ਉਮੀਦ ਹੈ, ਇਸ ਲਈ ਅਸੀਂ ਬਹੁਤ ਬਹਾਦੁਰ ਹਾਂ।

See the chapter Copy




2 ਕੁਰਿੰਥੀ 3:12

Follow us:

Advertisements


Advertisements