2 ਕੁਰਿੰਥੀ 3:13 - Punjabi Standard Bible13 ਨਾ ਕਿ ਮੂਸਾ ਵਾਂਗ ਜਿਹੜਾ ਆਪਣੇ ਚਿਹਰੇ ਨੂੰ ਪਰਦੇ ਨਾਲ ਢੱਕਦਾ ਸੀ ਤਾਂਕਿ ਇਸਰਾਏਲ ਦੀ ਸੰਤਾਨ ਉਸ ਮੱਧਮ ਪੈਂਦੇ ਜਾ ਰਹੇ ਤੇਜ ਦਾ ਅੰਤ ਨਾ ਵੇਖ ਸਕੇ। See the chapterਪਵਿੱਤਰ ਬਾਈਬਲ O.V. Bible (BSI)13 ਅਤੇ ਮੂਸਾ ਵਾਂਙੁ ਨਹੀਂ ਜਿਹ ਨੇ ਆਪਣੇ ਮੁਖ ਉੱਤੇ ਪੜਦਾ ਕੀਤਾ ਭਈ ਇਸਰਾਏਲ ਦਾ ਵੰਸ ਉਸ ਅਲੋਪ ਹੋਣ ਵਾਲੇ ਦਾ ਓੜਕ ਨਾ ਵੇਖੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਮੂਸਾ ਵਾਂਗੂੰ ਨਹੀਂ ਜਿਸ ਨੇ ਆਪਣੇ ਚਿਹਰੇ ਉੱਤੇ ਪੜਦਾ ਕੀਤਾ ਜੋ ਇਸਰਾਏਲ ਦਾ ਵੰਸ਼ ਉਸ ਅਲੋਪ ਹੋਣ ਵਾਲੇ ਦਾ ਅੰਤ ਨਾ ਵੇਖੇ। See the chapterਪਵਿੱਤਰ ਬਾਈਬਲ (Revised Common Language North American Edition)13 ਅਸੀਂ ਮੂਸਾ ਦੀ ਤਰ੍ਹਾਂ ਨਹੀਂ ਹਾਂ ਜਿਹੜਾ ਆਪਣੇ ਚਿਹਰੇ ਨੂੰ ਇਸਰਾਏਲੀਆਂ ਕੋਲੋਂ ਪਰਦੇ ਨਾਲ ਢੱਕ ਕੇ ਰੱਖਦਾ ਸੀ ਕਿ ਉਹ ਉਸ ਦੇ ਤੇਜ ਨੂੰ ਖ਼ਤਮ ਹੁੰਦੇ ਦੇਖ ਨਾ ਲੈਣ । See the chapterਪੰਜਾਬੀ ਮੌਜੂਦਾ ਤਰਜਮਾ13 ਅਸੀਂ ਮੋਸ਼ੇਹ ਵਰਗੇ ਨਹੀਂ, ਜਿਸ ਨੇ ਆਪਣੇ ਚਿਹਰੇ ਉੱਤੇ ਪਰਦਾ ਕੀਤਾ ਜੋ ਇਸਰਾਏਲ ਦਾ ਵੰਸ਼ ਉਸ ਅਲੋਪ ਹੋਣ ਵਾਲੇ ਦਾ ਅੰਤ ਨਾ ਵੇਖੇ। See the chapterਪਵਿੱਤਰ ਬਾਈਬਲ13 ਅਸੀਂ ਮੂਸਾ ਵਾਂਗ ਨਹੀਂ ਹਾਂ। ਮੂਸਾ ਨੇ ਆਪਣਾ ਚਿਹਰਾ ਢੱਕਣ ਲਈ ਇੱਕ ਪੱਲਾ ਪਾਇਆ ਹੋਇਆ ਸੀ, ਤਾਂ ਜੋ ਇਸਰਾਏਲ ਦੇ ਲੋਕ ਉਸ ਮਹਿਮਾ ਵੱਲ ਇੱਕ ਟੱਕ ਨਾ ਵੇਖਣ ਜੋ ਜਲਦੀ ਹੀ ਫ਼ਿੱਕੀ ਹੋ ਰਹੀ ਸੀ। See the chapter |