2 ਕੁਰਿੰਥੀ 3:15 - Punjabi Standard Bible15 ਅੱਜ ਤੱਕ ਜਦੋਂ ਵੀ ਮੂਸਾ ਦੀ ਪੁਸਤਕ ਪੜ੍ਹੀ ਜਾਂਦੀ ਹੈ ਤਾਂ ਉਨ੍ਹਾਂ ਦੇ ਮਨਾਂ 'ਤੇ ਪਰਦਾ ਪਿਆ ਰਹਿੰਦਾ ਹੈ, See the chapterਪਵਿੱਤਰ ਬਾਈਬਲ O.V. Bible (BSI)15 ਸਗੋਂ ਅੱਜ ਤੀਕ ਜਦ ਕਦੇ ਮੂਸਾ ਦਾ ਗ੍ਰੰਥ ਪੜਿਆ ਜਾਂਦਾ ਹੈ ਤਾਂ ਪੜਦਾ ਓਹਨਾਂ ਦੇ ਦਿਲ ਉੱਤੇ ਪਿਆ ਰਹਿਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸਗੋਂ ਅੱਜ ਤੱਕ ਜਦ ਕਦੇ ਮੂਸਾ ਦੀ ਬਿਵਸਥਾ ਨੂੰ ਪੜ੍ਹਿਆ ਜਾਂਦਾ ਹੈ, ਤਾਂ ਪੜਦਾ ਉਹਨਾਂ ਦੇ ਦਿਲਾਂ ਉੱਤੇ ਪਿਆ ਰਹਿੰਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)15 ਇਸ ਤਰ੍ਹਾਂ ਉਹ ਅੱਜ ਵੀ ਜਦੋਂ ਮੂਸਾ ਦੇ ਨੇਮ ਨੂੰ ਪੜ੍ਹਦੇ ਹਨ ਤਾਂ ਉਹਨਾਂ ਦੇ ਮਨਾਂ ਦੀਆਂ ਅੱਖਾਂ ਉੱਤੇ ਪਰਦਾ ਪਿਆ ਰਹਿੰਦਾ ਹੈ । See the chapterਪੰਜਾਬੀ ਮੌਜੂਦਾ ਤਰਜਮਾ15 ਅੱਜ ਤੱਕ ਜਦੋਂ ਕਦੇ ਉਹ ਮੋਸ਼ੇਹ ਦੀ ਬਿਵਸਥਾ ਨੂੰ ਲੋਕਾਂ ਵਿੱਚ ਪੜ੍ਹਦੇ ਹਨ, ਤਾਂ ਪਰਦਾ ਉਹਨਾਂ ਦੇ ਦਿਲਾਂ ਉੱਤੇ ਪਿਆ ਰਹਿੰਦਾ ਹੈ। See the chapterਪਵਿੱਤਰ ਬਾਈਬਲ15 ਹੁਣ ਵੀ, ਜਦੋਂ ਮੂਸਾ ਦਾ ਨੇਮ ਪੜ੍ਹਿਆ ਜਾਂਦਾ ਹੈ ਤਾਂ ਇੱਕ ਪਰਦਾ ਉਨ੍ਹਾਂ ਦੇ ਮਨਾਂ ਉੱਤੇ ਪਿਆ ਹੁੰਦਾ ਹੈ। See the chapter |