Online Bible

- Advertisements -




2 ਕੁਰਿੰਥੀ 3:16 - Punjabi Standard Bible

16 ਪਰ ਜਦੋਂ ਵੀ ਕੋਈ ਪ੍ਰਭੂ ਵੱਲ ਮੁੜਦਾ ਹੈ ਤਾਂ ਉਹ ਪਰਦਾ ਹਟਾਇਆ ਜਾਂਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਪਰ ਜਾਂ ਕੋਈ ਪ੍ਰਭੁ ਦੀ ਵੱਲ ਫਿਰੇਗਾ ਤਾਂ ਉਹ ਪੜਦਾ ਚੁਫੇਰਿਓਂ ਚੁੱਕ ਲਿਆ ਜਾਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਪਰ ਜਦ ਕੋਈ ਪ੍ਰਭੂ ਦੀ ਵੱਲ ਫਿਰੇਗਾ ਤਾਂ ਉਹ ਪਰਦਾ ਉਸ ਦੇ ਉੱਤੋਂ ਚੁੱਕ ਲਿਆ ਜਾਵੇਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

16 ਪਰ ਜਦੋਂ ਕੋਈ ਪ੍ਰਭੂ ਵੱਲ ਮੁੜਦਾ ਹੈ ਤਦ ਪਵਿੱਤਰ-ਗ੍ਰੰਥ ਦੇ ਕਹੇ ਅਨੁਸਾਰ, “ਉਹ ਪਰਦਾ ਹਟ ਜਾਂਦਾ ਹੈ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

16 ਪਰ ਜਦੋਂ ਕੋਈ ਪ੍ਰਭੂ ਵੱਲ ਆਪਣਾ ਮਨ ਫੇਰਾਗਾ, ਤਾਂ ਉਹ ਪਰਦਾ ਉਸ ਉੱਤੋਂ ਚੁੱਕ ਲਿਆ ਜਾਵੇਗਾ।

See the chapter Copy

ਪਵਿੱਤਰ ਬਾਈਬਲ

16 ਪਰ ਜਦੋਂ ਕੋਈ ਵਿਅਕਤੀ ਬਦਲਦਾ ਹੈ ਅਤੇ ਪ੍ਰਭੂ ਵੱਲ ਪਰਤਦਾ ਹੈ, ਤਾਂ ਪਰਦਾ ਹਟ ਜਾਂਦਾ ਹੈ।

See the chapter Copy




2 ਕੁਰਿੰਥੀ 3:16

Follow us:

Advertisements


Advertisements