2 ਕੁਰਿੰਥੀ 3:17 - Punjabi Standard Bible17 ਪ੍ਰਭੂ ਤਾਂ ਆਤਮਾ ਹੈ ਅਤੇ ਜਿੱਥੇ ਪ੍ਰਭੂ ਦਾ ਆਤਮਾ ਹੈ ਉੱਥੇ ਅਜ਼ਾਦੀ ਹੈ। See the chapterਪਵਿੱਤਰ ਬਾਈਬਲ O.V. Bible (BSI)17 ਹੁਣ ਉਹ ਪ੍ਰਭੁ ਤਾਂ ਆਤਮਾ ਹੈ ਅਰ ਜਿੱਥੇ ਕਿੱਤੇ ਪ੍ਰੁਭੁ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਹੁਣ ਉਹ ਪ੍ਰਭੂ ਤਾਂ ਆਤਮਾ ਹੈ ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ। See the chapterਪਵਿੱਤਰ ਬਾਈਬਲ (Revised Common Language North American Edition)17 ਪ੍ਰਭੂ ਆਤਮਾ ਹੈ ਅਤੇ ਜਿੱਥੇ ਪ੍ਰਭੂ ਦਾ ਆਤਮਾ ਹੁੰਦਾ ਹੈ, ਉੱਥੇ ਆਜ਼ਾਦੀ ਹੁੰਦੀ ਹੈ । See the chapterਪੰਜਾਬੀ ਮੌਜੂਦਾ ਤਰਜਮਾ17 ਹੁਣ ਪ੍ਰਭੂ ਆਤਮਾ ਹੈ, ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ, ਉੱਥੇ ਅਜ਼ਾਦੀ ਹੈ। See the chapterਪਵਿੱਤਰ ਬਾਈਬਲ17 ਇੱਥੇ ਸ਼ਬਦ “ਪ੍ਰਭੂ” ਆਤਮਾ ਨਾਲ ਸੰਬੰਧਿਤ ਹੈ। ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਆਜ਼ਾਦੀ ਹੈ। See the chapter |