Online Bible

- Advertisements -




2 ਕੁਰਿੰਥੀ 3:3 - Punjabi Standard Bible

3 ਇਹ ਪਰਗਟ ਹੈ ਕਿ ਤੁਸੀਂ ਸਾਡੀ ਸੇਵਾ ਦੁਆਰਾ ਲਿਖੀ ਗਈ ਮਸੀਹ ਦੀ ਚਿੱਠੀ ਹੋ ਜੋ ਸਿਆਹੀ ਨਾਲ ਨਹੀਂ, ਸਗੋਂ ਜੀਉਂਦੇ ਪਰਮੇਸ਼ਰ ਦੇ ਆਤਮਾ ਨਾਲ ਪੱਥਰ ਦੀਆਂ ਪੱਟੀਆਂ ਉੱਤੇ ਨਹੀਂ ਪਰ ਦਿਲਾਂ ਦੀਆਂ ਮਾਸ ਰੂਪੀ ਪੱਟੀਆਂ 'ਤੇ ਲਿਖੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਪਰਤੱਖ ਹੈ ਭਈ ਤੁਸੀਂ ਮਸੀਹ ਦੀ ਚਿੱਠੀ ਹੋ ਜਿਹੜੀ ਸਾਡੀ ਟਹਿਲ ਦੀ ਰਾਹੀਂ ਸਿਆਹੀ ਨਾਲ ਨਹੀਂ ਸਗੋਂ ਅਕਾਲ ਪੁਰਖ ਦੇ ਆਤਮਾ ਨਾਲ ਲਿਖੀ ਹੋਈ ਹੈ, ਪੱਥਰ ਦੀਆਂ ਪੱਟੀਆਂ ਉੱਤੇ ਨਹੀਂ ਸਗੋਂ ਮਾਸ ਰੂਪੀ ਹਿਰਦਿਆਂ ਦੀਆਂ ਪੱਟੀਆਂ ਉੱਤੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਇਹ ਸੱਚ ਹੈ ਕਿ ਤੁਸੀਂ ਮਸੀਹ ਦੀ ਚਿੱਠੀ ਹੋ ਜਿਹੜੀ ਸਾਡੀ ਸੇਵਕਾਈ ਦੇ ਰਾਹੀਂ ਸਿਆਹੀ ਨਾਲ ਨਹੀਂ ਸਗੋਂ ਪਰਮੇਸ਼ੁਰ ਦੇ ਆਤਮਾ ਨਾਲ ਲਿਖੀ ਹੋਈ ਹੈ ਜੋ ਪੱਥਰ ਦੀਆਂ ਪੱਟੀਆਂ ਉੱਤੇ ਨਹੀਂ ਸਗੋਂ ਮਾਸ ਰੂਪੀ ਦਿਲਾਂ ਦੀਆਂ ਪੱਟੀਆਂ ਉੱਤੇ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਇਹ ਸਾਫ਼ ਹੈ ਕਿ ਤੁਸੀਂ ਮਸੀਹ ਦੁਆਰਾ ਲਿਖਿਆ ਹੋਇਆ ਪੱਤਰ ਹੋ ਜਿਹੜਾ ਸਾਡੀ ਸੇਵਾ ਦਾ ਸਬੂਤ ਹੈ ਇਹ ਸਿਆਹੀ ਦੇ ਨਾਲ ਪੱਥਰ ਦੀਆਂ ਪੱਟੀਆਂ ਉੱਤੇ ਨਹੀਂ ਲਿਖਿਆ ਗਿਆ ਸਗੋਂ ਪਰਮੇਸ਼ਰ ਦੇ ਆਤਮਾ ਦੇ ਨਾਲ ਮਨੁੱਖੀ ਦਿਲਾਂ ਦੀਆਂ ਪੱਟੀਆਂ ਉੱਤੇ ਲਿਖਿਆ ਗਿਆ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

3 ਇਹ ਸੱਚ ਹੈ ਕਿ ਤੁਸੀਂ ਮਸੀਹ ਦੇ ਪੱਤਰ ਹੋ, ਜਿਹੜਾ ਸੇਵਕਾਈ ਦੇ ਰਾਹੀ ਸਿਆਹੀ ਨਾਲ ਨਹੀਂ ਸਗੋਂ ਜਿਉਂਦੇ ਪਰਮੇਸ਼ਵਰ ਦੇ ਆਤਮਾ ਨਾਲ ਲਿਖਿਆ ਹੋਈਆ ਹੈ ਜੋ ਪੱਥਰ ਦੀਆਂ ਤੱਖ਼ਤੀਆ ਉੱਤੇ ਨਹੀਂ ਸਗੋਂ ਦਿਲਾਂ ਦੀਆਂ ਤੱਖ਼ਤੀਆ ਉੱਤੇ ਲਿਖਿਆ ਹੋਇਆ ਹੈ।

See the chapter Copy

ਪਵਿੱਤਰ ਬਾਈਬਲ

3 ਤੁਸੀਂ ਵਿਖਾਉ ਕਿ ਤੁਸੀਂ ਮਸੀਹ ਵੱਲੋਂ ਸਾਡੇ ਰਾਹੀਂ ਘੱਲਿਆ ਹੋਇਆ ਇੱਕ ਪੱਤਰ ਹੋ, ਇਹ ਪੱਤਰ ਸਿਆਹੀ ਨਾਲ ਨਹੀਂ ਲਿਖਿਆ ਹੋਇਆ ਪਰੰਤੂ ਜੀਵਿਤ ਪਰਮੇਸ਼ੁਰ ਦੇ ਆਤਮਾ ਨਾਲ ਲਿਖਿਆ ਹੋਇਆ ਹੈ। ਇਹ ਪੱਥਰੀ ਤਖਤੀ ਉੱਤੇ ਨਹੀਂ ਲਿਖਿਆ ਹੋਇਆ। ਇਹ ਮਨੁੱਖੀ ਹਿਰਦਿਆਂ ਉੱਤੇ ਲਿਖਿਆ ਹੋਇਆ ਹੈ।

See the chapter Copy




2 ਕੁਰਿੰਥੀ 3:3

Follow us:

Advertisements


Advertisements