Online Bible

- Advertisements -




2 ਕੁਰਿੰਥੀ 3:4 - Punjabi Standard Bible

4 ਸਾਨੂੰ ਮਸੀਹ ਦੇ ਰਾਹੀਂ ਪਰਮੇਸ਼ਰ ਉੱਤੇ ਅਜਿਹਾ ਹੀ ਭਰੋਸਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਅਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਦੇ ਤੇ ਅਜਿਹਾ ਭੋਰਸਾ ਰੱਖਦੇ ਹਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਸੀਂ ਮਸੀਹ ਦੇ ਦੁਆਰਾ ਪਰਮੇਸ਼ੁਰ ਦੇ ਉੱਤੇ ਅਜਿਹਾ ਭਰੋਸਾ ਰੱਖਦੇ ਹਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਸਾਡਾ ਮਸੀਹ ਦੇ ਰਾਹੀਂ ਪਰਮੇਸ਼ਰ ਉੱਤੇ ਪੂਰਾ ਭਰੋਸਾ ਹੈ । ਇਸੇ ਲਈ ਅਸੀਂ ਇਹ ਕਹਿ ਰਹੇ ਹਾਂ ।

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਅਜਿਹਾ ਭਰੋਸਾ ਅਸੀਂ ਮਸੀਹ ਦੇ ਦੁਆਰਾ ਪਰਮੇਸ਼ਵਰ ਉੱਤੇ ਰੱਖਦੇ ਹਾਂ।

See the chapter Copy

ਪਵਿੱਤਰ ਬਾਈਬਲ

4 ਅਸੀਂ ਇਹ ਗੱਲਾਂ ਇਸ ਲਈ ਆਖ ਸੱਕਦੇ ਹਾਂ ਕਿਉਂ ਜੋ ਅਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਅੱਗੇ ਪੂਰਾ ਯਕੀਨ ਰੱਖਦੇ ਹਾਂ।

See the chapter Copy




2 ਕੁਰਿੰਥੀ 3:4

Follow us:

Advertisements


Advertisements