2 ਕੁਰਿੰਥੀ 3:6 - Punjabi Standard Bible6 ਉਸੇ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਯੋਗ ਵੀ ਬਣਾਇਆ; ਲਿਖਤ ਦੇ ਨਹੀਂ ਪਰ ਆਤਮਾ ਦੇ ਨੇਮ ਦੇ, ਕਿਉਂਕਿ ਲਿਖਤ ਮਾਰਦੀ ਹੈ ਪਰ ਆਤਮਾ ਜਿਵਾਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)6 ਜਿਹ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਲਿਖਤ ਦੇ ਸੇਵਕ ਨਹੀਂ ਸਗੋਂ ਆਤਮਾ ਦੇ ਕਿਉਂ ਜੋ ਲਿਖਤ ਮਾਰ ਸੁੱਟਦੀ ਪਰ ਆਤਮਾ ਜੁਆਲਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਪਰ ਆਤਮਾ ਜੀਵਨ ਦਿੰਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)6 ਅਸਲ ਵਿੱਚ ਇਹ ਪਰਮੇਸ਼ਰ ਹੀ ਹਨ ਜਿਹਨਾਂ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਬਣਨ ਦੇ ਯੋਗ ਬਣਾਇਆ ਹੈ ਜਿਸ ਦਾ ਆਧਾਰ ਆਤਮਾ ਹੈ, ਨਾ ਕਿ ਕੋਈ ਲਿਖਤ ਵਿਵਸਥਾ । ਕਿਉਂਕਿ ਲਿਖਤ ਵਿਵਸਥਾ ਮਾਰਦੀ ਹੈ ਪਰ ਆਤਮਾ ਜੀਵਨ ਦਿੰਦਾ ਹੈ । See the chapterਪੰਜਾਬੀ ਮੌਜੂਦਾ ਤਰਜਮਾ6 ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਯੋਗ ਵੀ ਬਣਾਇਆ ਪਰ ਲਿਖੀ ਗਈ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਹੈ ਪਰ ਪਵਿੱਤਰ ਆਤਮਾ ਜੀਵਨ ਦਿੰਦਾ ਹੈ। See the chapterਪਵਿੱਤਰ ਬਾਈਬਲ6 ਪਰਮੇਸ਼ੁਰ ਨੇ ਸਾਨੂੰ ਨਵੇਂ ਇਕਰਾਰ ਦੇ ਸੇਵਾਦਾਰ ਬਣਨ ਦੇ ਯੋਗ ਬਣਾਇਆ। ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇਹ ਨਵਾਂ ਇਕਰਾਰਨਾਮਾ ਲਿਖਿਆ ਹੋਇਆ ਨੇਮ ਨਹੀਂ ਹੈ। ਇਹ ਆਤਮਾ ਦਾ ਹੈ। ਲਿਖਿਆ ਹੋਇਆ ਨੇਮ ਮੌਤ ਲਿਆਉਂਦਾ ਹੈ ਜਦ ਕਿ ਆਤਮਾ ਜੀਵਨ ਦਿੰਦਾ ਹੈ। See the chapter |