Online Bible

- Advertisements -




2 ਕੁਰਿੰਥੀ 3:9 - Punjabi Standard Bible

9 ਕਿਉਂਕਿ ਜੇ ਦੋਸ਼ੀ ਠਹਿਰਾਉਣ ਵਾਲੇ ਨੇਮ ਦੀ ਸੇਵਾ ਤੇਜਵਾਨ ਸੀ ਤਾਂ ਧਰਮੀ ਠਹਿਰਾਉਣ ਵਾਲੇ ਨੇਮ ਦੀ ਸੇਵਾ ਬਹੁਤ ਵਧਕੇ ਤੇਜਵਾਨ ਹੋਵੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਕਿਉਂਕਿ ਜੇ ਦੋਸ਼ੀ ਠਹਿਰਾਉਣ ਦੀ ਸੇਵਕਾਈ ਤੇਜ ਰੂਪ ਹੈ ਤਾਂ ਧਰਮ ਦੀ ਸੇਵਕਾਈ ਬਹੁਤ ਹੀ ਵਧ ਕੇ ਤੇਜ ਨਾਲ ਹੋਵੇਗੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਕਿਉਂਕਿ ਜੇਕਰ ਦੋਸ਼ੀ ਠਹਿਰਾਉਣ ਦੀ ਲਿਖਤ ਤੇਜ ਰੂਪ ਹੈ ਤਾਂ ਧਾਰਮਿਕਤਾ ਦੀ ਲਿਖਤ ਬਹੁਤ ਹੀ ਵੱਧ ਕੇ ਤੇਜ ਨਾਲ ਹੋਵੇਗੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਜੇਕਰ ਉਹ ਨੇਮ ਜਿਸ ਦਾ ਨਤੀਜਾ ਸਜ਼ਾ ਸੀ ਅਜਿਹੇ ਪ੍ਰਤਾਪ ਦੇ ਨਾਲ ਦਿੱਤਾ ਗਿਆ ਤਾਂ ਫਿਰ ਨੇਕ ਠਹਿਰਾਉਣ ਵਾਲੇ ਨੇਮ ਦਾ ਦੇਣਾ ਕਿੰਨਾ ਮਹਾਨ ਹੋਵੇਗਾ ਜਿਹੜਾ ਸਾਡੇ ਪਰਮੇਸ਼ਰ ਦੇ ਨਾਲ ਮੇਲ ਦਾ ਕਾਰਨ ਹੈ !

See the chapter Copy

ਪੰਜਾਬੀ ਮੌਜੂਦਾ ਤਰਜਮਾ

9 ਕਿਉਂਕਿ ਜੇ ਦੋਸ਼ੀ ਠਹਿਰਾਉਣ ਵਾਲੀ ਸੇਵਕਾਈ ਏਨੀ ਸ਼ਾਨਦਾਰ ਸੀ, ਤਾਂ ਧਾਰਮਿਕਤਾ ਦੀ ਸੇਵਕਾਈ ਹੋਰ ਕਿੰਨ੍ਹੀ ਵਧੀਕ ਅਤੇ ਸ਼ਾਨਦਾਰ ਹੋਵੇਗੀ।

See the chapter Copy

ਪਵਿੱਤਰ ਬਾਈਬਲ

9 ਭਾਵ ਇਹ ਹੈ; ਕਿ ਉਹ ਪੁਰਾਣਾ ਕਰਾਰ ਜੋ ਲੋਕਾਂ ਦੇ ਪਾਪਾਂ ਦੇ ਦੋਸ਼ੀ ਹੋਣ ਦਾ ਨਿਆਂ ਕਰਦਾ ਹੈ, ਹਾਲੇ ਵੀ ਉਸਦੀ ਮਹਿਮਾ ਸੀ। ਤਾਂ ਅਜਿਹਾ ਨਵਾਂ ਕਰਾਰ, ਜਿਹੜਾ ਲੋਕਾਂ ਨੂੰ ਧਰਮੀ ਬਣਾਉਂਦਾ ਹੈ, ਨਿਸ਼ਚਿਤ ਹੀ ਮਹਾਨ ਮਹਿਮਾ ਰੱਖਦਾ ਹੈ।

See the chapter Copy




2 ਕੁਰਿੰਥੀ 3:9

Follow us:

Advertisements


Advertisements