2 ਯੋਹਨ 1:4 - Punjabi Standard Bible4 ਜਦੋਂ ਮੈਂ ਤੁਹਾਡੇ ਬੱਚਿਆਂ ਵਿੱਚੋਂ ਕੁਝ ਨੂੰ ਉਸ ਹੁਕਮ ਦੇ ਅਨੁਸਾਰ ਜੋ ਅਸੀਂ ਪਿਤਾ ਤੋਂ ਪਾਇਆ, ਸੱਚ ਉੱਤੇ ਚੱਲਦੇ ਹੋਏ ਵੇਖਿਆ ਤਾਂ ਮੈਂ ਬਹੁਤ ਖੁਸ਼ ਹੋਇਆ। See the chapterਪਵਿੱਤਰ ਬਾਈਬਲ O.V. Bible (BSI)4 ਮੈਂ ਡਾਢਾ ਅਨੰਦ ਹੋਇਆ ਜਦ ਮੈਂ ਤੇਰੇ ਬਾਲਕਾਂ ਵਿੱਚੋਂ ਕਈਆਂ ਨੂੰ ਜਿਵੇਂ ਪਿਤਾ ਵੱਲੋਂ ਸਾਨੂੰ ਹੁਕਮ ਮਿਲਿਆ ਸੀ ਸਚਿਆਈ ਉੱਤੇ ਚੱਲਦੇ ਵੇਖਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਮੈਂ ਬਹੁਤ ਅਨੰਦ ਹੋਇਆ ਜਦ ਮੈਂ ਤੇਰੇ ਬੱਚਿਆਂ ਵਿੱਚੋਂ ਕਈਆਂ ਨੂੰ ਸਚਿਆਈ ਉੱਤੇ ਚਲਦੇ ਵੇਖਿਆ, ਜਿਵੇਂ ਪਿਤਾ ਵੱਲੋਂ ਸਾਨੂੰ ਹੁਕਮ ਮਿਲਿਆ ਸੀ। See the chapterਪਵਿੱਤਰ ਬਾਈਬਲ (Revised Common Language North American Edition)4 ਮੈਨੂੰ ਇਹ ਜਾਣ ਕੇ ਬਹੁਤ ਖ਼ੁਸ਼ੀ ਹੋਈ ਹੈ ਕਿ ਤੇਰੇ ਕੁਝ ਬੱਚੇ ਸੱਚ ਵਿੱਚ ਜੀਵਨ ਬਤੀਤ ਕਰ ਰਹੇ ਹਨ ਜਿਵੇਂ ਸਾਨੂੰ ਪਿਤਾ ਦੇ ਵੱਲੋਂ ਹੁਕਮ ਮਿਲਿਆ ਸੀ । See the chapterਪੰਜਾਬੀ ਮੌਜੂਦਾ ਤਰਜਮਾ4 ਮੈਨੂੰ ਤੁਹਾਡੇ ਕੁਝ ਬੱਚਿਆਂ ਬਾਰੇ ਜਾਣਕੇ ਬਹੁਤ ਖੁਸ਼ੀ ਹੈ ਕਿ ਉਹ ਸੱਚਿਆਈ ਵਿੱਚ ਠੀਕ ਉਵੇਂ ਚੱਲ ਰਹੇ ਹਨ ਜਿਵੇਂ ਪਿਤਾ ਨੇ ਸਾਨੂੰ ਆਦੇਸ਼ ਦਿੱਤਾ ਸੀ। See the chapterਪਵਿੱਤਰ ਬਾਈਬਲ4 ਮੈਨੂੰ ਤੁਹਾਡੇ ਕੁਝ ਬੱਚਿਆਂ ਬਾਰੇ ਜਾਣਕੇ ਬਹੁਤ ਖੁਸ਼ੀ ਹੋਈ ਕਿ ਉਹ ਸੱਚ ਦੇ ਰਾਹ ਤੇ ਜਾ ਰਹੇ ਹਨ ਜਿਵੇਂ ਕਿ ਪਿਤਾ ਨੇ ਸਾਨੂੰ ਹੁਕਮ ਦਿੱਤਾ ਸੀ। See the chapter |