Online Bible

- Advertisements -




2 ਯੋਹਨ 1:9 - Punjabi Standard Bible

9 ਹਰੇਕ ਜਿਹੜਾ ਮਸੀਹ ਦੀ ਸਿੱਖਿਆ ਵਿੱਚ ਬਣਿਆ ਨਹੀਂ ਰਹਿੰਦਾ, ਸਗੋਂ ਇਸ ਤੋਂ ਅੱਗੇ ਨਿੱਕਲ ਜਾਂਦਾ ਹੈ ਉਸ ਕੋਲ ਪਰਮੇਸ਼ਰ ਨਹੀਂ ਹੈ। ਪਰ ਜਿਹੜਾ ਉਸ ਸਿੱਖਿਆ ਵਿੱਚ ਬਣਿਆ ਰਹਿੰਦਾ ਹੈ ਉਸ ਕੋਲ ਪਿਤਾ ਅਤੇ ਪੁੱਤਰ ਦੋਵੇਂ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ । ਜਿਹੜਾ ਓਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤ੍ਰ ਵੀ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਹਰ ਕੋਈ ਜਿਹੜਾ ਮਸੀਹ ਦੀ ਸਿੱਖਿਆ ਤੋਂ ਦੂਰ ਨਿੱਕਲ ਜਾਂਦਾ ਹੈ ਅਤੇ ਇਸ ਸਿੱਖਿਆ ਵਿੱਚ ਬਣਿਆ ਨਹੀਂ ਰਹਿੰਦਾ, ਉਸ ਦੇ ਕੋਲ ਪਰਮੇਸ਼ਰ ਨਹੀਂ ਹਨ ਪਰ ਜਿਹੜਾ ਇਸ ਸਿੱਖਿਆ ਵਿੱਚ ਬਣਿਆ ਰਹਿੰਦਾ ਹੈ ਉਸ ਦੇ ਕੋਲ ਪਿਤਾ ਅਤੇ ਪੁੱਤਰ ਦੋਵੇਂ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

9 ਜਿਹੜਾ ਵਿਅਕਤੀ ਅੱਗੇ ਵੱਧਦਾ ਹੈ ਅਤੇ ਮਸੀਹ ਦੀ ਸਿੱਖਿਆ ਨੂੰ ਜਾਰੀ ਨਹੀਂ ਰੱਖਦਾ ਉਸ ਕੋਲ ਪਰਮੇਸ਼ਵਰ ਨਹੀਂ ਹੁੰਦਾ; ਜਿਹੜਾ ਵੀ ਉਪਦੇਸ਼ ਜਾਰੀ ਰੱਖਦਾ ਹੈ ਉਸਦੇ ਕੋਲ ਪਿਤਾ ਅਤੇ ਪੁੱਤਰ ਦੋਵੇਂ ਹਨ।

See the chapter Copy

ਪਵਿੱਤਰ ਬਾਈਬਲ

9 ਇੱਕ ਵਿਅਕਤੀ ਨੂੰ ਯਿਸੂ ਮਸੀਹ ਦੇ ਉਪਦੇਸ਼ ਦਾ ਹੀ ਅਨੁਸਰਣ ਕਰਨਾ ਚਾਹੀਦਾ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਨੂੰ ਬਦਲਦਾ ਹੈ ਤਾਂ ਉਸ ਵਿਅਕਤੀ ਦੀ ਪਰਮੇਸ਼ੁਰ ਨਾਲ ਕੋਈ ਸੰਗਤ ਨਹੀਂ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਦਾ ਅਨੁਸਰਣ ਕਰਦਾ ਹੈ, ਤਾਂ ਉਹ ਵਿਅਕਤੀ ਪਿਤਾ ਅਤੇ ਪੁੱਤਰ ਨਾਲ ਦੋਹਾਂ ਸੰਗਤ ਰੱਖਦਾ ਹੈ।

See the chapter Copy




2 ਯੋਹਨ 1:9

Follow us:

Advertisements


Advertisements