੨ ਪਤਰਸ 1:11 - Punjabi Standard Bible11 ਬਲਕਿ ਇਸ ਤਰ੍ਹਾਂ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਵੱਡੇ ਆਦਰ ਨਾਲ ਪ੍ਰਵੇਸ਼ ਕਰ ਸਕੋਗੇ। See the chapterਪਵਿੱਤਰ ਬਾਈਬਲ O.V. Bible (BSI)11 ਕਿਉਂ ਜੋ ਇਸੇ ਪਰਕਾਰ ਤੁਹਾਨੂੰ ਸਾਡੇ ਪ੍ਰਭੁ ਅਤੇ ਮੁਕਤੀ ਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਵੱਡੀ ਖੁਲ੍ਹ ਨਾਲ ਪਰਵੇਸ਼ ਕਰਨਾ ਮਿਲੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕਿਉਂ ਜੋ ਇਸੇ ਪ੍ਰਕਾਰ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਦਾਖਿਲ ਹੋ ਸਕੋਗੇ। See the chapterਪਵਿੱਤਰ ਬਾਈਬਲ (Revised Common Language North American Edition)11 ਅਤੇ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਅਨੰਤ ਰਾਜ ਵਿੱਚ ਦਾਖ਼ਲ ਹੋਣ ਦਾ ਪੂਰਾ ਹੱਕ ਪ੍ਰਾਪਤ ਕਰੋਗੇ । See the chapterਪੰਜਾਬੀ ਮੌਜੂਦਾ ਤਰਜਮਾ11 ਅਤੇ ਤੁਹਾਨੂੰ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਦੇ ਸਦੀਵੀ ਰਾਜ ਵਿੱਚ ਇੱਕ ਭਰਪੂਰ ਸੁਆਗਤ ਮਿਲੇਗਾ। See the chapterਪਵਿੱਤਰ ਬਾਈਬਲ11 ਅਤੇ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਜ ਅੰਦਰ ਨਿੱਘਾ ਸਵਾਗਤ ਪ੍ਰਾਪਤ ਕਰੋਂਗੇ ਜਿਹੜਾ ਰਾਜ ਸਦੀਵੀ ਜਾਰੀ ਰਹਿੰਦਾ ਹੈ। See the chapter |