Online Bible

- Advertisements -




੨ ਪਤਰਸ 1:13 - Punjabi Standard Bible

13 ਮੈਂ ਇਹ ਉਚਿਤ ਸਮਝਦਾ ਹਾਂ ਕਿ ਜਦੋਂ ਤੱਕ ਮੈਂ ਇਸ ਤੰਬੂ ਵਿੱਚ ਹਾਂ ਤੁਹਾਨੂੰ ਚੇਤੇ ਕਰਾ ਕੇ ਉਤਸ਼ਾਹਿਤ ਕਰਦਾ ਰਹਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਪਰ ਮੈਂ ਇਹ ਜੋਗ ਸਮਝਦਾ ਹਾਂ ਭਈ ਜਿਨ੍ਹਾਂ ਚਿਰ ਮੈਂ ਇਸ ਤੰਬੂ ਵਿੱਚ ਹਾਂ ਮੈਂ ਤੁਹਾਨੂੰ ਚੇਤੇ ਕਰਾ ਕਰਾ ਕੇ ਪਰੇਰਦਾ ਰਹਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਪਰ ਮੈਂ ਇਹ ਯੋਗ ਸਮਝਦਾ ਹਾਂ ਕਿ ਜਦੋਂ ਤੱਕ ਮੈਂ ਇਸ ਤੰਬੂ ਵਿੱਚ ਹਾਂ, ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ l

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਮੈਂ ਇਹ ਉਚਿਤ ਸਮਝਦਾ ਹਾਂ ਕਿ ਜਦੋਂ ਤੱਕ ਮੈਂ ਸਰੀਰ ਦੇ ਤੰਬੂ ਵਿੱਚ ਹਾਂ, ਇਹ ਗੱਲਾਂ ਤੁਹਾਨੂੰ ਯਾਦ ਕਰਵਾਉਂਦਾ ਰਹਾਂ ।

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਮੈ ਸੋਚਦਾ ਹਾਂ ਇਹ ਸਹੀ ਹੋਵੇਗਾ ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ, ਕਿ ਜਦੋਂ ਤੱਕ ਮੈਂ ਇਸ ਸਰੀਰ ਦੇ ਤੰਬੂ ਵਿੱਚ ਰਹਿੰਦਾ ਹਾਂ,

See the chapter Copy

ਪਵਿੱਤਰ ਬਾਈਬਲ

13 ਮੈਂ ਸੋਚਦਾ ਹਾਂ ਕਿ ਮੇਰੇ ਲਈ ਇਹ ਸਹੀ ਹੈ ਕਿ ਜਿੰਨਾ ਚਿਰ ਇਸ ਧਰਤੀ ਤੇ ਜਿਉਂਦਾ ਹਾਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਤੁਹਾਡੀ ਮਦਦ ਕਰਾਂ।

See the chapter Copy




੨ ਪਤਰਸ 1:13

Follow us:

Advertisements


Advertisements