੨ ਪਤਰਸ 1:15 - Punjabi Standard Bible15 ਮੈਂ ਪੂਰਾ ਯਤਨ ਕਰਾਂਗਾ ਕਿ ਮੇਰੇ ਚਲੇ ਜਾਣ ਤੋਂ ਬਾਅਦ ਤੁਸੀਂ ਇਨ੍ਹਾਂ ਗੱਲਾਂ ਨੂੰ ਹਮੇਸ਼ਾ ਯਾਦ ਰੱਖੋ। See the chapterਪਵਿੱਤਰ ਬਾਈਬਲ O.V. Bible (BSI)15 ਸਗੋਂ ਮੈਂ ਜਤਨ ਕਰਾਂਗਾ ਭਈ ਤੁਸੀਂ ਮੇਰੇ ਕੂਚ ਕਰਨ ਦੇ ਮਗਰੋਂ ਇਨ੍ਹਾਂ ਗੱਲਾਂ ਨੂੰ ਹਰ ਵੇਲੇ ਚੇਤੇ ਰੱਖੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸਗੋਂ ਮੈਂ ਯਤਨ ਕਰਾਂਗਾ ਜੋ ਤੁਸੀਂ ਮੇਰੇ ਜਾਣ ਦੇ ਮਗਰੋਂ ਇਹਨਾਂ ਗੱਲਾਂ ਨੂੰ ਹਰ ਵੇਲੇ ਚੇਤੇ ਰੱਖੋ। See the chapterਪਵਿੱਤਰ ਬਾਈਬਲ (Revised Common Language North American Edition)15 ਮੈਂ ਆਪਣੀ ਪੂਰੀ ਕੋਸ਼ਿਸ਼ ਕਰਾਂਗਾ ਕਿ ਮੇਰੇ ਚਲੇ ਜਾਣ ਦੇ ਬਾਅਦ ਤੁਸੀਂ ਹਮੇਸ਼ਾ ਇਹਨਾਂ ਗੱਲਾਂ ਨੂੰ ਯਾਦ ਰੱਖ ਸਕੋ । See the chapterਪੰਜਾਬੀ ਮੌਜੂਦਾ ਤਰਜਮਾ15 ਅਤੇ ਮੈਂ ਇਹ ਪੂਰੀ ਕੋਸ਼ਿਸ਼ ਕਰਾਂਗਾ ਕਿ ਮੇਰੇ ਜਾਣ ਤੋਂ ਬਾਅਦ ਤੁਸੀਂ ਹਮੇਸ਼ਾ ਇਨ੍ਹਾਂ ਗੱਲਾਂ ਨੂੰ ਯਾਦ ਰੱਖੋ। See the chapterਪਵਿੱਤਰ ਬਾਈਬਲ15 ਮੈਂ ਹਰ ਸੰਭਵ ਕੋਸ਼ਿਸ਼ ਕਰਾਂਗਾ ਕਿ ਇਸ ਜੀਵਨ ਨੂੰ ਛੱਡਣ ਤੋਂ ਬਾਅਦ ਵੀ ਤੁਹਾਨੂੰ ਇਹ ਗੱਲਾਂ ਯਾਦ ਕਰਨ ਵਿੱਚ ਤੁਹਾਡੀ ਸਹਾਇਤਾ ਕਰਾਂ। See the chapter |