Online Bible

- Advertisements -




੨ ਪਤਰਸ 1:4 - Punjabi Standard Bible

4 ਇਨ੍ਹਾਂ ਦੇ ਕਾਰਨ ਹੀ ਉਸ ਨੇ ਸਾਨੂੰ ਬਹੁਮੁੱਲੇ ਅਤੇ ਵੱਡੇ-ਵੱਡੇ ਵਾਇਦੇ ਦਿੱਤੇ ਹਨ ਤਾਂਕਿ ਇਨ੍ਹਾਂ ਵਾਇਦਿਆਂ ਦੇ ਦੁਆਰਾ ਤੁਸੀਂ ਉਸ ਭ੍ਰਿਸ਼ਟਤਾ ਤੋਂ ਬਚ ਕੇ ਜੋ ਬੁਰੀਆਂ ਕਾਮਨਾਵਾਂ ਦੇ ਕਾਰਨ ਸੰਸਾਰ ਵਿੱਚ ਹੈ, ਈਸ਼ਵਰੀ ਸੁਭਾਅ ਵਿੱਚ ਸਾਂਝੀ ਹੋ ਜਾਓ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਜਿਨ੍ਹਾਂ ਦੇ ਰਾਹੀਂ ਉਹ ਨੇ ਸਾਨੂੰ ਅਮੋਲਕ ਅਤੇ ਵੱਡੇ ਵੱਡੇ ਵਾਇਦੇ ਦਿੱਤੇ ਹਨ ਭਈ ਤੁਸੀਂ ਓਸ ਵਿਨਾਸ ਤੋਂ ਛੁੱਟ ਕੇ ਜੋ ਕਾਮਨਾ ਦੇ ਕਾਰਨ ਜਗਤ ਵਿੱਚ ਹੈ ਉਨ੍ਹਾਂ ਦੇ ਦੁਆਰਾ ਈਸ਼ੁਰੀ ਸੁਭਾਉ ਵਿੱਚ ਸਾਂਝੀ ਹੋ ਜਾਓ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਜਿਹਨਾਂ ਦੇ ਰਾਹੀਂ ਉਹਨਾਂ ਨੇ ਸਾਨੂੰ ਵਡਮੁੱਲੇ ਵੱਡੇ-ਵੱਡੇ ਵਾਅਦੇ ਦਿੱਤੇ ਹਨ ਕਿ ਤੁਸੀਂ ਉਸ ਵਿਨਾਸ਼ ਤੋਂ ਛੁੱਟ ਕੇ ਜੋ ਕਾਮਨਾਂ ਦੇ ਕਾਰਨ ਸੰਸਾਰ ਵਿੱਚ ਹੈ, ਉਹਨਾਂ ਦੇ ਦੁਆਰਾ ਪਰਮੇਸ਼ੁਰਤਾਈ ਦੇ ਸੁਭਾਅ ਵਿੱਚ ਸਾਂਝੀ ਹੋ ਜਾਓ l

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਇਹਨਾਂ ਦੇ ਆਧਾਰ ਉੱਤੇ ਉਹਨਾਂ ਨੇ ਸਾਨੂੰ ਉੱਤਮ ਅਤੇ ਕੀਮਤੀ ਵਾਅਦੇ ਦਿੱਤੇ ਹਨ ਜਿਹਨਾਂ ਦੇ ਦੁਆਰਾ ਤੁਸੀਂ ਸੰਸਾਰ ਦੀਆਂ ਨਾਸ਼ਵਾਨ ਲਾਲਸਾਵਾਂ ਤੋਂ ਬਚ ਸਕਦੇ ਹੋ ਅਤੇ ਪਰਮੇਸ਼ਰ ਦੇ ਸੁਭਾਅ ਦੇ ਸਾਂਝੀ ਬਣ ਸਕਦੇ ਹੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਇਹਨਾਂ ਦੁਆਰਾ ਪਰਮੇਸ਼ਵਰ ਨੇ ਸਾਨੂੰ ਉਸਦੇ ਬਹੁਤ ਹੀ ਮਹਾਨ ਅਤੇ ਕੀਮਤੀ ਵਾਅਦੇ ਦਿੱਤੇ ਹਨ, ਤਾਂ ਜੋ ਉਹਨਾਂ ਦੁਆਰਾ ਤੁਸੀਂ ਬ੍ਰਹਮ ਸੁਭਾਅ ਵਿੱਚ ਹਿੱਸਾ ਲੈ ਸਕੋ, ਦੁਸ਼ਟ ਇੱਛਾਵਾਂ ਦੇ ਕਾਰਨ ਸੰਸਾਰ ਵਿੱਚ ਭ੍ਰਿਸ਼ਟਾਚਾਰ ਤੋਂ ਬਚ ਸਕੋ।

See the chapter Copy

ਪਵਿੱਤਰ ਬਾਈਬਲ

4 ਉਸਦੀ ਮਹਿਮਾ ਅਤੇ ਚੰਗਿਆਈ ਕਾਰਣ, ਯਿਸੂ ਨੇ ਸਾਨੂੰ ਉਹ ਮਹਾਨ ਅਤੇ ਅਨਮੋਲ ਚੀਜ਼ਾਂ ਦਿੱਤੀਆਂ ਹਨ ਜਿਨ੍ਹਾਂ ਦਾ ਵਾਅਦਾ ਉਸ ਨੇ ਸਾਡੇ ਨਾਲ ਕੀਤਾ ਸੀ। ਇਨ੍ਹਾਂ ਚੀਜ਼ਾਂ ਨਾਲ, ਤੁਸੀਂ ਪਰਮੇਸ਼ੁਰ ਦੀ ਕੁਦਰਤ ਵਿੱਚ ਹਿੱਸਾ ਲੈ ਸੱਕਦੇ ਹੋ। ਇਉਂ, ਸਾਡਾ ਇਸ ਦੁਨੀਆਂ ਦੇ ਨਸ਼ਟ ਕਰਨ ਵਾਲੇ ਪ੍ਰਭਾਵਾਂ ਅਤੇ ਭ੍ਰਿਸ਼ਟ ਕਾਮਨਾਵਾਂ ਦੁਆਰਾ ਨੁਕਸਾਨ ਨਹੀਂ ਹੋਵੇਗਾ।

See the chapter Copy




੨ ਪਤਰਸ 1:4

Follow us:

Advertisements


Advertisements